Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਮੇਰੀ ਮਿੱਟੀ ,ਮੇਰਾ ਦੇਸ਼ : ਸ਼ਹੀਦ ਜਵਾਨਾਂ ਨੂੰ ਸ਼ਰਧਾਂ ਸੁਮਨ ਭੇਟ

ਮੇਰੀ ਮਿੱਟੀ ,ਮੇਰਾ ਦੇਸ਼ : ਸ਼ਹੀਦ ਜਵਾਨਾਂ ਨੂੰ ਸ਼ਰਧਾਂ ਸੁਮਨ ਭੇਟ

 ਗੜਦੀਵਾਲਾ (ਪ੍ਰਦੀਪ ਕੁਮਾਰ) 
29 ਸਤੰਬਰ : ਅੱਜ ਸਰਕਾਰੀ ਹਾਈ ਸਕੂਲ ਪੰਡੋਰੀ ਅਟਵਾਲ ਵਿਖੇ ਸੁਬਹਾ ਦੀ ਸ਼ੁਰੂਆਤ ਸ਼ਹੀਦ ਜਵਾਨਾਂ ਨੂੰ ਸ਼ਰਧਾਂ ਸੁਮਨ ਭੇਂਟ ਕਰਕੇ ਹੋਈ ।ਜਿਸ ਵਿੱਚ ਬੱਚਿਆਂ ਦੁਆਰਾ ਭਾਸ਼ਣ,ਅਧਿਆਪਕਾਂ ਦੁਆਰਾ ਸੰਬੋਧਨ, ਮੁਖ ਮਹਿਮਾਨ ਬਲਵੀਰ ਕੌਰ ਅਤੇ ਨੀਲਮ ਕੁਮਾਰੀ ਨੇ ਬੱਚਿਆਂ ਨੂੰ ਕੁਝ ਕਰ ਗੁਜਰਨੇ ਲਈ ਪ੍ਰੇਰਿਤ ਕੀਤਾ ।ਉਸ ਤੋਂ ਬਾਅਦ ਰੰਗੋਲੀ ਰੈਲੀ ਨਿਕਾਲੀ ਗਈ। ਇਹ ਰੈਲੀ ਮੂਸਾ ਪਿੰਡ ਦੇ ਮੁੱਖ ਗੇਟ ਸਰਦਾਰ ਕੁਲਦੀਪ ਸਿੰਘ ਕਾਰਗਿਲ ਸ਼ਹੀਦ ਦੀ ਯਾਦ ਚ  ਬਣਾਏ ਗੇਟ ਤੇ ਸਮਾਪਤ ਹੋਈ ।ਸਮੂਹ ਸਟਾਫ ਅਤੇ ਬੱਚਿਆਂ ਨੇ ਕਾਰਗਲ ਸ਼ਹੀਦ ਕੁਲਦੀਪ ਸਿੰਘ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ।
error: copy content is like crime its probhihated