Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਗਰ ਕੌਂਸਲ ਗੜਦੀਵਾਲਾ ਵਿਖੇ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਨੇ ਤਿਰੰਗਾ ਝੰਡਾ ਲਹਿਰਾਇਆ 

ਨਗਰ ਕੌਂਸਲ ਗੜਦੀਵਾਲਾ ਵਿਖੇ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਨੇ ਤਿਰੰਗਾ ਝੰਡਾ ਲਹਿਰਾਇਆ 

ਗੜ੍ਹਦੀਵਾਲਾ (PPT NEWS )
15 ਅਗਸਤ : ਹਰ ਸਾਲ ਦੀ ਤਰਾਂ ਇਸ ਵਾਰ ਵੀ ਅੱਜ ਨਗਰ ਕੌਸਲ ਗੜ੍ਹਦੀਵਾਲਾ ਵਿਖੇ ਸਵਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਗੜਦੀਵਾਲਾ ਵਿਖੇ ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਥਾਣਾ ਗੜ੍ਹਦੀਵਾਲਾ ਪੁਲਿਸ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਮੀਟਿੰਗ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੀਟਿੰਗ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਜਿਸ ਵਿੱਚ ਭੰਗੜਾ ਗਿੱਧਾ ਤੇ ਦੇਸ਼ ਭਗਤੀ ਦੇ ਗੀਤ ਗਾਏ ਗਏ। ਇਸ ਮੌਕੇ ਨਗਰ ਕੌਂਸਲ ਕਾਰਜ ਸਾਧਕ ਅਫਸਰ ਸਿਮਰਨ ਢੀਂਡਸਾ,ਹਰਭਜਨ ਸਿੰਘ ਢੱਟ, ਕੁਲਦੀਪ ਸਿੰਘ ਮਿੰਟੂ, ਤੀਰਥ ਸਿੰਘ ਸੀਹਰਾ, ਕੌਂਸਲਰ ਬੀਬੀ ਪਰਮਜੀਤ ਕੌਰ, ਕੌਸਲਰ ਸਰੋਜ ਮਨਹਾਸ, ਕੌਂਸਲਰ ਅਨੁਰਾਧਾ ਸ਼ਰਮਾ, ਕੌਂਸਲਰ ਕਮਲਜੀਤ ਕੌਰ, ਕੌਂਸਲਰ ਐਡਵੋਕੇਟ ਸੰਦੀਪ ਜੈਨ, ਕੌਂਸਲਰ ਸੁਦੇਸ਼ ਕੁਮਾਰ ਟੋਨੀ, ਕੌਂਸਲਰ ਬਲਵਿੰਦਰ ਬਿੱਲਾ, ਕੌਂਸਲਰ ਹਰਵਿੰਦਰ ਕੁਮਾਰ ਸੋਨੂੰ, ਹੈਡ ਕਲਰਕ ਲਖਵਿੰਦਰ ਲੱਖੀ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਸਕੂਲਾਂ ਦੇ ਵਿਦਿਆਰਥੀ ਹਾਜਰ ਸਨ।