Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing “ਖੇਡਾਂ ਵਤਨ ਪੰਜਾਬ ਦੀਆਂ-2022” ਬਲਾਕ ਪੱਧਰੀ ਟੂਰਨਾਮੈਂਟ ਸਬੰਧੀ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਦੀ…..

“ਖੇਡਾਂ ਵਤਨ ਪੰਜਾਬ ਦੀਆਂ-2022” ਬਲਾਕ ਪੱਧਰੀ ਟੂਰਨਾਮੈਂਟ ਸਬੰਧੀ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਦੀ…..

“ਖੇਡਾਂ ਵਤਨ ਪੰਜਾਬ ਦੀਆਂ-2022″ ਬਲਾਕ ਪੱਧਰੀ ਟੂਰਨਾਮੈਂਟ ਸਬੰਧੀ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ 

3 ਸਤੰਬਰ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋ ” ਖੇਡਾਂ ਵਤਨ ਪੰਜਾਬ ਦੀਆਂ-2022″ ਬਲਾਕ ਪੱਧਰੀ ਟੂਰਨਾਮੈਂਟ ਅੰਡਰ-14, ਅੰਡਰ-17 ਅਤੇ ਅੰਡਰ-21(ਲੜਕੇ/ਲੜਕੀਆਂ), 21-40 ਸਾਲ 40-50 ਸਾਲ ਅਤੇ 50-60 ਸਾਲ (ਮੈਨ/ਵੂਮੈਨ) ਬਲਾਕ ਭੂੰਗਾ, ਖਾਲਸਾ ਸੀਨੀਆਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਮਿਤੀ 05.09.2022 ਦਿਨ ਸੋਮਵਾਰ ਸਮਾਂ 10 ਵਜੇ ਬਾਅਦ ਦੁਪਿਹਰ ਉਦਘਾਟਨ ਕੀਤਾ ਜਾਵੇਗਾ ।ਜਿਸ ਵਿੱਚ ਮੁੱਖ ਮਹਿਮਾਨ ਜਸਵੀਰ ਸਿੰਘ ਰਾਜਾ ਐਮ.ਐਲ.ਏ.ਹਲਕਾ ਉੜਮੁੜ ਹੋਣਗੇ। ਇਸ ਸਬੰਧੀ ਮਾਨਯੋਗ ਉਪ ਮੰਡਲ ਮੈਜਿਸਟਰੇਟ ਦਸੂਹਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ ਦੀ ਅਗਵਾਈ ਹੇਠ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਹਰਜੰਗ ਸਿੰਘ ਬਾਕਸਿੰਗ ਕੋਚ, ਕੁਲਵੰਤ ਸਿੰਘ ਐਥਲੈਟਿਕਸ ਕੋਚ ਅਤੇ ਫੀਲਡ ਸਟਾਫ ਨਾਲ ਵਿਚਾਰ ਵਟਾਦਰਾਂ ਕੀਤਾ ਗਿਆ।ਇਸ ਸਬੰਧੀ ਹਲਕਾ ਨਿਵਾਸੀਆ ਨੂੰ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।ਇਸ ਮੌਕੇ ਸਰਬਜੀਤ ਸਿੰਘ ਜੁਨੀਅਰ ਅਸਿਸਟੈਂਟ, ਇਕਬਾਲ ਕੌਰ ਰੀਡਰ, ਮਨਪ੍ਰੀਤ ਸਿੰਘ ਪਟਵਾਰੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।