Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨੈਨਿਕਾ ਸ਼ਰਮਾ ਨੇ ਸੀਬੀਐਸਈ 12ਵੀਂ ਕਲਾਸ ਦੀ ਪ੍ਰੀਖਿਆ ਵਿੱਚ ਮਾਰੀ ਬਾਜ਼ੀ, 500 ਤੋਂ 498 ਅੰਕ ਪ੍ਰਾਪਤ ਕਰ ਪੰਜਾਬ ਵਿੱਚ ਰਹੀ ਅੱਵਲ 

ਨੈਨਿਕਾ ਸ਼ਰਮਾ ਨੇ ਸੀਬੀਐਸਈ 12ਵੀਂ ਕਲਾਸ ਦੀ ਪ੍ਰੀਖਿਆ ਵਿੱਚ ਮਾਰੀ ਬਾਜ਼ੀ, 500 ਤੋਂ 498 ਅੰਕ ਪ੍ਰਾਪਤ ਕਰ ਪੰਜਾਬ ਵਿੱਚ ਰਹੀ ਅੱਵਲ 

ਨੈਨਿਕਾ ਸ਼ਰਮਾ ਨੇ ਸੀਬੀਐਸਈ 12ਵੀਂ ਕਲਾਸ ਦੀ ਪ੍ਰੀਖਿਆ ਵਿੱਚ ਮਾਰੀ ਬਾਜ਼ੀ, 500 ਤੋਂ 498 ਅੰਕ ਪ੍ਰਾਪਤ ਕਰ ਪੰਜਾਬ ਵਿੱਚ ਰਹੀ ਅੱਵਲ 

ਪਠਾਨਕੋਟ 22 ਜੁਲਾਈ (तरूण, अविनाश, रोहित ) ਸੀਬੀਐਸਈ ਦੀ 12ਵੀਂ ਜਮਾਤ ਦੀ 2022 ਦੀ ਹੋਈ ਪ੍ਰੀਖਿਆ ਵਿੱਚ ਐਂਜਲ ਪਬਲਿਕ ਸਕੂਲ ਮਾਮੂਨ ਦੀ ਨੈਨਿਕ ਸ਼ਰਮਾ ਨੇ ਪੂਰੇ ਪੰਜਾਬ ਵਿੱਚ 500 ਅੰਕੋ ਤੋਂ 498 ਅੰਕ ਪ੍ਰਾਪਤ ਕਰ ਅਬਲ ਰਹਿ ਕੇ ਪੰਜਾਬ ਅਤੇ ਜਿਲ੍ਹਾ ਪਠਾਨਕੋਟ ਦਾ ਨਾਂ ਰੋਸ਼ਨ ਕੀਤਾ ਹੈ। ਦੱਸ ਦਈਏ ਕਿ ਨੈਨਿਕ ਸ਼ਰਮਾ ਦੇ ਪਿਤਾ ਵਿਸ਼੍ਣੁ ਸ਼ਰਮਾ ਪੰਜਾਬ ਪੁਲਿਸ ਵਿੱਚ ਸਹਾਇਕ ਸਬ ਇੰਸਪੇਕਟਰ ਦੇ ਅਹੁਦੇ ‘ਤੇ ਤੈਨਾਤ ਹਨ। ਉਨ੍ਹਾਂ ਦੀ ਮਾਤਾ ਅਨਿਲ ਸ਼ਰਮਾ ਗ੍ਰਹਿਣੀ ਹੈ। ਨੈਨਿਕ ਸ਼ਰਮਾ ਦੀ ਉਪਲਬਧੀ ‘ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਲੋਕਾਂ ਵਲੋਂ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਨੈਨਿਕ ਸ਼ਰਮਾ ਨੇ ਆਪਣੀ ਉਪਲਬਧੀ ਦਾ ਸਾਰਾ ਸ਼੍ਰੇਯ ਤਆਪਣੇ ਅਧਿਆਪਕਾਂ ਅਤੇ ਪਰਿਵਾਰ ਨੂੰ ਦਿੱਤਾ ਹੈ। ਨੈਨਿਕਾ ਸ਼ਰਮਾ ਨੇ ਕਿਹਾ ਕਿ ਉਹ ਹੁਣ ਦਿੱਲੀ ਯੂਨੀਵਰਸਿਟੀ ਵਿੱਚ ਦਾਖਿਲਾ ਲਵੇਗੀ ਤੇ ਅੱਗੇ ਜਾ ਯੂਪੀਐਸਸੀ ਪਾਸ ਕਰਕੇ ਆਈਏਐਸ ਬਣਨਾ ਚਾਹੇਗੀ। ਉੱਥੇ ਨੈਨਿਕਾ ਸ਼ਰਮਾ ਦੇ ਪਿਤਾ ਏਐਸਆਈ ਵਿਸ਼੍ਣੁ ਸ਼ਰਮਾ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਬੇਟੀ ਨੇ ਪੰਜਾਬ ਵਿੱਚ ਅਬੱਲ ਰਹਿ ਕੇ ਉਸਦਾ ਸੀਨਾ ਮਾਣ ਤੋਂ ਚੌੜਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੀ ਬੇਟੀਆਂ ਵੀ ਬੇਟੀਆਂ ਤੋਂ ਘੱਟ ਨਹੀਂ ਹੈ ਉਸਨੂੰ ਆਪਣੀ ਬੇਟੀ ‘ਤੇ ਮਾਣ ਹੋ ਰਿਹਾ ਹੈ।