Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਸੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ

ਨਸੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ

ਟਾਂਡਾ / ਦਸੂਹਾ 3 ਨਵੰਬਰ (ਚੌਧਰੀ) 

: ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਦਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਨਿਗਰਾਨੀ ਹੇਠ ਅਤੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਦੀ ਅਗਵਾਈ ਵਿਚ ਮਿਤੀ 01-11-2024 ਨੂੰ ਏ.ਐਸ.ਆਈ ਜਗਦੀਪ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ਼ ਪਾਰਟੀ ਪਿੰਡ ਸਹਿਬਾਜਪੁਰ ਨੇੜੇ ਮਜੂਦ ਸੀ ਤਾਂ ਭੁਪਿੰਦਰ ਸਿੰਘ ਉਰਫ ਬਿੱਲਾ ਪੁੱਤਰ ਮਲਕੀਤ ਸਿੰਘ ਵਾਸੀ ਵਾਰਡ ਨੰਬਰ 9 ਰਾਮਗੜੀਆ ਮਹੱਲਾ ਟਾਂਡਾ ਥਾਣਾ ਟਾਡਾ ਜਿਲ੍ਹਾ ਹੁਸ਼ਿਆਰਪੁਰ ਜੋ ਨਸੀਲੀਆਂ ਗੋਲੀਆਂ ਅਤੇ ਨਸੀਲੇ ਕੈਪਸੂਲ ਵੇਚਣ ਦਾ ਕੰਮ ਕਰਦਾ ਹੈ। ਉਸ ਨੂੰ ਗ੍ਰਿਫਤਾਰ ਕਰਕੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਜਿਸ ਪਾਸੋਂ ਹੋਰ ਪੁਛ ਗਿੱਛ ਕੀਤੀ ਜਾਵੇਗੀ।

ਗ੍ਰਿਫਤਾਰ ਦੋਸ਼ੀ:- ਭੁਪਿੰਦਰ ਸਿੰਘ ਉਰਫ ਬਿੱਲਾ ਪੁੱਤਰ ਮਲਕੀਤ ਸਿੰਘ ਵਾਸੀ ਵਾਰਡ ਨੰਬਰ 9 ਰਾਮਗੜੀਆ ਮਹੱਲਾ ਟਾਡਾ ਥਾਣਾ ਟਾਡਾ ਜਿਲ੍ਹਾ ਹੁਸ਼ਿਆਰਪੁਰ

ਬ੍ਰਾਮਦਗੀ :-

1. ਐਕਟਿਵਾ ਸਕੂਟਰੀ ਨੰਬਰ PB-07-BM-9537

2. PROXYCO-SPAS ਕੈਪਸੂਲ 1728

3. 2220 ਖੁਲੀਆਂ ਨਸੀਲੀਆਂ ਗੋਲੀਆਂ।

4. 30500 ਰੁਪਏ ਡਰੱਗ ਮਨੀ।