Prime Punjab Times

Latest news
ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਸਰਕਲ ਟੂਰਨਾਮੈਂਟ 2026-27 'ਚ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਵਿਖੇ ਕੰਪੀਟੀਟਿਵ ਲਰਨਿੰਗ ਪ੍ਰੋਗਰਾਮ ਤਹਿਤ ਸਕਰੀਨਿੰਗ ਟੈਸਟ ਕਰਵਾਇਆ ਗਿਆ 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਮਨਾਇਆ ਰਾਸ਼ਟਰੀ…

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਮਨਾਇਆ ਰਾਸ਼ਟਰੀ…

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਮਨਾਇਆ ਰਾਸ਼ਟਰੀ ਸਵੈਇੱਛਤ ਖੂਨਦਾਨ ਦਿਵਸ

3 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ੂਨਦਾਨ ਕਰਨ ਦੀ ਜਾਗਰੂਕਤਾ ਮੁਹਿੰਮ ਚਲਾਈ ਗਈ। ਰੈੱਡ ਰਿਬਨ ਅਤੇ ਰੈੱਡ-ਕਰਾਸ ਦੇ ਵਲੰਟੀਅਰਾਂ ਵਲੋਂ ਮਿੱਤੀ 01 ਅਕਤੂਬਰ, 2022 ਨੂੰ ਰਾਸ਼ਟਰੀ ਸਵੈਇੱਛਤ ਖ਼ੂਨਦਾਨ ਦਿਵਸ ਮਨਾਇਆ ਗਿਆ। ਖੂਨਦਾਨ ਦਿਵਸ ਮੌਕੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਪਹਿਲਾਂ ਇੱਕ ਖੂਨਦਾਨ ਕੈਂਪ ਲਗਾਇਆ ਗਿਆ ਸੀ ਅਤੇ ਉਸ ਲੜੀ ਨੂੰ ਅੱਗੇ ਤੋਰਦੇ ਹੋਏ ਇਸ ਪ੍ਰਤੀਯੋਗਤਾ ਵਿੱਚ ਕਾਲਜ ਦੇ ਰੈੱਡ ਕਰਾਸ ਦੇ ਵਲੰਟੀਅਰਾਂ ਕਾਮਨਾ, ਜਪਸਿਮਰਨ , ਨਵਦੀਪ ਕੌਰ, ਡੋਲੀ, ਵਿਸ਼ਾਲੀ ਅਤੇ ਸਹਿਜਪ੍ਰੀਤ ਕੌਰ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਅਤੇ ਖੂਨਦਾਨ ਦੀ ਮਹੱਤਤਾ ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਰੈੱਡ ਰਿਬਨ ਕਲੱਬ, ਰੈੱਡ ਕਰਾਸ ਦੇ ਇੰਚਾਰਜ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਨੇਹਾ ਨੇ ਵੀ ਵਿਦਿਆਰਥੀਆਂ ਨੂੰ ਖੂਨਦਾਨ ਦੇ ਮਹੱਤਵ ਸੰਬੰਧੀ ਤੱਥ ਪੇਸ਼ ਕੀਤੇ।

error: copy content is like crime its probhihated