Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing NDPS ਐਕਟ ਤਹਿਤ ਨਸ਼ਾ ਤਸਕਰਾਂ ਦੀ ਪ੍ਰਾਪਟੀ ਕੀਤੀ ਜ਼ਬਤ

NDPS ਐਕਟ ਤਹਿਤ ਨਸ਼ਾ ਤਸਕਰਾਂ ਦੀ ਪ੍ਰਾਪਟੀ ਕੀਤੀ ਜ਼ਬਤ

ਫਗਵਾੜਾ 30 ਸਤੰਬਰ (ਲਾਲੀ )

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋਂ ਨਸ਼ੇ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਇੰਸਪੈਕਟਰ ਗੌਰਵ ਧੀਰ 411/ਜੇ.ਆਰ. ਮੁੱਖ ਅਫਸਰ ਥਾਣਾ ਸਤਨਾਮਪੁਰਾ ਫਗਵਾੜਾ ਵੱਲੋਂ ਅੱਜ ਮਿਤੀ 30.09.2024 ਨੂੰ ਮੁਕੱਦਮਾ ਨੰਬਰ 53 ਮਿਤੀ 19.04.2024 ਅ/ਧ 18 (C), 21-61-85 NDPS Act, 25 Arms Act. 25-61-85 NDPS 27(A )NDPS ਥਾਣਾ ਸਤਨਾਮਪੁਰਾ ,ਫਗਵਾੜਾ ਜ਼ਿਲ੍ਹਾ ਕਪੂਰਥਲਾ ਵਿੱਚ ਦੋਸ਼ੀ ਰਾਮ ਪਾਲ ਪੁੱਤਰ ਲੇਟ ਰਮੇਸ਼ ਕੁਮਾਰ ਵਾਸੀ ਮੁਹੱਲਾ ਲਾਮਿਆਂ ਸਰਾਫਾ ਬਾਜਾਰ , ਫਗਵਾੜਾ ਥਾਣਾ ਸਿਟੀ ਫਗਵਾੜਾ ਅਤੇ ਮੀਨਾ ਸੈਣੀ ਪਤਨੀ ਵਿਜੇ ਕੁਮਾਰ ਵਾਸੀ ਮੁਹੱਲਾ ਸੁਭਾਸ਼ ਨਗਰ ਗਲੀ ਨੰਬਰ 3 ਫਗਵਾੜਾ ਥਾਣਾ ਸਿਟੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੀ ਪ੍ਰਾਪਰਟੀ,ਕਪੀਟੈਟ ਅਥਾਰਟੀ ਦਿੱਲੀ ਦੇ ਹੁਕਮ ਨੰਬਰ F.No.CA/DL/PUN/NDPS/POL/330/24-25/5041-5046 ਮਿਤੀ 13.09.2024 ਤੋਂ ਬਾਅਦ ਜ਼ਬਤ ਕਰਕੇ ਫਰੀਜ ਕੀਤਾ ਗਿਆ ਸੀ l ਇਹ ਪ੍ਰਾਪਰਟੀ ਖਰੀਦੀ ਅਤੇ ਵੇਚੀ ਨਹੀਂ ਜਾ ਸਕਦੀ ਹੋਣ ਕਰਕੇ ਦੋਸ਼ੀ ਰਾਮਪਾਲ ਅਤੇ ਮੀਨਾ ਸੈਣੀ ਦੇ ਘਰ ਨੋਟਿਸ ਲਗਾਇਆ ਗਿਆ ਹੈ l