Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਜਰੂਰੀ ਮੁਰੰਮਤ ਕਰਕੇ 10 ਅਕਤੂਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਰਕੇ 10 ਅਕਤੂਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ (ਚੌਧਰੀ ) 

9 ਅਕਤੂਬਰ : ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਸਹਾਇਕ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਸਬ ਡਵੀਜਨ ਗੜਦੀਵਾਲਾ ਵਲੋਂ ਦੱਸਿਆ ਜਾਂਦਾ ਹੈ ਕਿ ਸਬ- ਡਵੀਜਨ ਗੜਦੀਵਾਲਾ ਅਧੀਨ ਪੈਂਦੇ ਯੂ.ਪੀ.ਐਸ ਫੀਡਰ ਚੱਕ-ਨੂਰਅਲੀ ਅਤੇ ਧੂਤਕਲਾ ਏ.ਪੀ ਫੀਡਰ ਦੀ ਜਰੂਰੀ ਮੈਨਟੀਨੋਸ ਲਈ ਮਿਤੀ 10.10.23 ਨੂੰ ਇੰਨਾਂ ਫੀਡਰਾਂ ਦੀ ਸਪਲਾਈ ਸਵੇਰੇ 9.30 ਵਜੇ ਤੋ ਸ਼ਾਮ 3.30 ਵਜੇ ਤੱਕ ਬੰਦ ਰਹੇਗੀ ।ਇਸ ਕਰਕੇ ਇਸ ਫੀਡਰ ਤੋਂ ਚੱਲਦੇ ਪਿੰਡ ਗੋਂਦਪੁਰ ਮਾਛੀਆਂ, ਖੁਰਦਾਂ,ਪੱਖੋਵਾਲ, ਚੱਕ-ਨੂਰਅਲੀ ਧੂਤਾਂ,ਪੰਡੋਰੀ ਸੂਮਲਾਂ,ਅਤੇ ਦੌਲਤਪੁਰ ਗਿੱਲਾਂ ਦੀ ਸਪਲਾਈ ਬੰਦ ਰਹੇਗੀ ।