Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ 7 ਅਕਤੁਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਾਰਨ 7 ਅਕਤੁਬਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ (ਪ੍ਰਦੀਪ ਕੁਮਾਰ) 

6 ਅਕਤੂਬਰ : ਇਲਾਕੇ ਦੇ ਸਮੂਹ ਪੱਤਰਕਾਰਾ ਨੂੰ ਸਹਾਇਕ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਸਬ ਡਵੀਜਨ ਗੜਦੀਵਾਲਾ ਵਲੋ ਦੱਸਿਆ ਜਾਂਦਾ ਹੈ ਕਿ ਸਬ- ਡਵੀਜਨ ਗੜਦੀਵਾਲਾ ਅਧੀਨ ਪੈਂਦੇ ਯੂ.ਪੀ.ਐਸ ਫੀਡਰ ਖਾਨਪੁਰ ਦੀ ਜਰੂਰੀ ਮੈਨਟੀਨੈਂਸ ਲਈ ਮਿਤੀ 07.10.23 ਨੂੰ ਇਸ ਫੀਡਰ ਦੀ ਸਪਲਾਈ ਸਵੇਰੇ 9.30 ਵਜੇ ਤੋਂ ਸ਼ਾਮ 3.30 ਵਜੇ ਤੱਕ ਬੰਦ ਰਹੇਗੀ ।ਇਸ ਕਰਕੇ ਇਸ ਫੀਡਰ ਤੋਂ ਚੱਲਦੇ ਸਾਰੇ ਪਿੰਡਾਂ ਦੀ ਸਪਲਾਈ ਬੰਦ ਰਹੇਗੀ ।