Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ ਇਨ੍ਹਾਂ ਥਾਵਾਂ ਤੇ 6 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਾਰਨ ਇਨ੍ਹਾਂ ਥਾਵਾਂ ਤੇ 6 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 5 ਜਨਵਰੀ (ਚੌਧਰੀ) 

: ਜਰੂਰੀ ਮੁਰੰਮਤ ਕਰਕੇ 6 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ ।ਇਸ ਸਬੰਧੀ ਇਲਾਕੇ ਦੇ ਸਮੂਹ ਪੱਤਰਕਾਰਾਂ ਨੂੰ ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ. ਸਬ ਡਵੀਜਨ ਗੜਦੀਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਦਸੂਹਾ ਤੋਂ ਗੜਦੀਵਾਲਾ 66 ਕੇ.ਵੀ. ਲਾਈਨ ਦੀ ਜਰੂਰੀ ਮੈਨਟੀਨੇਸ ਕਰਨ ਲਈ ਮਿਤੀ 06.01.24 ਨੂੰ ਸਵੇਰੇ 9.00 ਵਜੇ ਤੋ ਸ਼ਾਮ 5.00 ਵਜੇ ਤੱਕ ਸਾਰੇ ਯੂ.ਪੀ.ਐਸ.ਅਤੇ ਏ.ਪੀ.ਫੀਡਰਾਂ ਦੀ ਸਪਲਾਈ ਬੰਦ ਰਹੇਗੀ ।ਜਿਸ ਨਾਲ ਗੜਦੀਵਾਲਾ ਫੀਡਰਾਂ ਤੋ ਚਲਦੇ ਸਾਰੇ ਪਿੰਡਾਂ ਦੀ ਸਪਲਾਈ ਬੰਦ ਰਹੇਗੀ ।

error: copy content is like crime its probhihated