Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ ਅੱਜ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਾਰਨ ਅੱਜ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 18 ਫਰਵਰੀ (ਚੌਧਰੀ) 

: ਜਰੂਰੀ ਮੁਰੰਮਤ ਕਾਰਨ ਅੱਜ ਗੜ੍ਹਦੀਵਾਲਾ ਦੇ ਇਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ ਰਹੇਗੀ ।ਇਸ ਸਬੰਧੀ ਇਲਾਕੇ ਦੇ ਸਮੂਹ ਪੱਤਰਕਾਰਾ ਨੂੰ ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ. ਸਬ ਡਵੀਜਨ ਗੜਦੀਵਾਲਾ ਵਲੋ ਦੱਸਿਆ ਜਾਂਦਾ ਹੈ ਦਸੂਹਾ ਤੋਂ ਗੜਦੀਵਾਲਾ 66 ਕੇ.ਵੀ.ਲਾਈਨ ਦੀ ਜਰੂਰੀ ਮੈਨਟੀਨੇਸ ਕਰਨ ਲਈ ਮਿਤੀ 18.02.24 ਨੂੰ ਸਪਲਾਈ ਬੰਦ ਰਹੇਗੀ ।ਜਿਸ ਕਰਕੇ ਗੜਦੀਵਾਲਾ ਸਬ ਸਟੇਸ਼ਨ ਤੋ ਚਲਦੇ ਸਾਰੇ ਫੀਡਰਾਂ ਦੀ ਸਪਲਾਈ ਸਵੇਰੇ 10.00 ਵਜੇ ਤੋ ਸ਼ਾਮ 4.00 ਵਜੇ ਤੱਕ ਬੰਦ ਰਹੇਗੀ ।