Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਨਿਊਰੋ ਸਿੰਗ ਮੈਂਬਰ ਰਾਂਹੀ ਸਾਰੀਆਂ ਬਿਮਾਰੀਆਂ ਦੇ ਇਲਾਜ ਸਬੰਧੀ ਪਿੰਡ ਸਰਹਾਲਾ ਵਿਖੇ 5 ਰੋਜਾ ਕੈਂਪ ਅੱਜ ਤੋਂ ਸ਼ੁਰੂ

ਨਿਊਰੋ ਸਿੰਗ ਮੈਂਬਰ ਰਾਂਹੀ ਸਾਰੀਆਂ ਬਿਮਾਰੀਆਂ ਦੇ ਇਲਾਜ ਸਬੰਧੀ ਪਿੰਡ ਸਰਹਾਲਾ ਵਿਖੇ 5 ਰੋਜਾ ਕੈਂਪ ਅੱਜ ਤੋਂ ਸ਼ੁਰੂ

ਗੜਦੀਵਾਲਾ (ਚੌਧਰੀ) 

25 ਮਈ : ਗ੍ਰਾਮ ਪੰਚਾਇਤ ਸਰਹਾਲਾ ਦੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਨਿਊਰੋ ਸਿਗ ਮੈਂਬਰ ਰਾਂਹੀ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਪੰਜ ਰੋਜਾ ਕੈਂਪ ਅੱਜ ਤੋਂ ਗੜ੍ਹਦੀਵਾਲਾ ਦੇ ਨਜਦੀਕੀ ਪਿੰਡ ਸਰਹਾਲਾ ਵਿਖੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਦੇ ਸੰਚਾਲਕ ਜਗਦੀਸ਼ ਮੁਨੀ ਅਚਾਰੀਆ ਆਪਣੀ ਟੀਮ ਸਮੇਤ ਪਿੰਡ ਸਰਹਾਲਾ ਵਿਖੇ ਪਹੁੰਚੇ। ਉਨ੍ਹਾਂ ਦੇ ਪਹੁੰਚਣ ਤੇ ਸਰਪੰਚ ਸੁਖਦੇਵ ਸਿੰਘ, ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਇਸ ਕੈਂਪ ਵਿਚ ਕਮਰ ਦਰਦ,ਸਿਰਦਰਦ, ਸਰਵਾਈਕਲ,ਪੇਟ ਦਰਦ, ਅੱਖ, ਨੱਕ, ਪੀਨ, ਗਲਾ ਪਿਸ਼ਾਬ ਸਬੰਧੀ ਸਾਰੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਸਵੇਰੇ ਸੱਤ ਤੋਂ 10 ਵਜੇ ਤੱਕ ਕੇ ਸ਼ਾਮ ਨੂੰ 2 ਤੋਂ 5 ਵਜੇ ਤੱਕ ਕੈਂਪ ਦਾ ਸੰਚਾਲਨ ਹੋਵੇਗਾ।