Prime Punjab Times

Latest news
ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ*
You are currently viewing NMMS ਪ੍ਰੀਖਿਆ ਚੋਂ 30 ਵਾਂ ਸਥਾਨ ਪ੍ਰਾਪਤ ਕਰਨ ਤੇ ਅਮਨਦੀਪ ਦਾ ਸਮੂਹ ਸਟਾਫ਼ ਵਲੋਂ ਸਨਮਾਨ

NMMS ਪ੍ਰੀਖਿਆ ਚੋਂ 30 ਵਾਂ ਸਥਾਨ ਪ੍ਰਾਪਤ ਕਰਨ ਤੇ ਅਮਨਦੀਪ ਦਾ ਸਮੂਹ ਸਟਾਫ਼ ਵਲੋਂ ਸਨਮਾਨ

ਗੜ੍ਹਦੀਵਾਲਾ (ਚੌਧਰੀ)

7 ਜੁਲਾਈ : ਅੱਜ ਸਰਕਾਰੀ ਹਾਈ ਸਕੂਲ ਦਾਰਾਪੁਰ ਧਰਮਕੋਟ ਵਿਖੇ ਮੁੱਖ ਅਧਿਆਪਕ ਅਸ਼ੋਕ ਕੁਮਾਰ ਅਤੇ ਸਮੂਹ ਸਟਾਫ਼ ਵਲੋਂ ਨੌਂਵੀਂ ਜਮਾਤ ਦੇ ਵਿਦਿਆਰਥੀਆਂ ਅਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ ਨੂੰ ਐਨ ਐਮ ਐਮ ਐਸ ਪ੍ਰੀਖਿਆ ਵਿਚ ਜਿਲੇ ਚੋਂ 30 ਵਾਂ ਸਥਾਨ ਹਾਸਲ ਕਰਨ ਤੇ ਸਕੂਲ ਵਲੋਂ ਮਮੈਂਟੋ ਭੇਂਟ ਕਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਕੀ ਵਿਦਿਆਰਥੀਆਂ ਨੂੰ ਵੀ ਇਸ ਵਿਦਿਆਰਥੀ ਵਾਂਗ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਮੁੱਖ ਅਧਿਆਪਕ ਅਸ਼ੋਕ ਕੁਮਾਰ, ਜਤਿੰਦਰ ਕੁਮਾਰ, ਇੰਦਰਜੀਤ ਸਿੰਘ, ਲਖਵੀਰ ਸਿੰਘ, ਰਮਨਦੀਪ ਕੌਰ, ਰਿੰਪਲ ਬਾਂਸਲ, ਮਨਦੀਪ ਕੌਰ, ਤਰਸੇਮ ਕੌਰ, ਵਰਿੰਦਰ ਕੌਰ ਆਦਿ ਹਾਜ਼ਰ ਸਨ।