Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕੀਤੀ ਕੋਸ਼ਿਸ਼ : ਸੰਜੀਵ ਮਨਹਾਸ

ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕੀਤੀ ਕੋਸ਼ਿਸ਼ : ਸੰਜੀਵ ਮਨਹਾਸ

ਗੜਦੀਵਾਲਾ 17 ਜੂਨ (ਪ੍ਰਾਈਮ ਪੰਜਾਬ ਟਾਈਮਜ) 

ਕੰਢੀ ਨੂੰ ਇੰਡਸਟਰੀ ਦੇਣ ਦੀ ਜਗ੍ਹਾ ਲਗਾਏ ਕਰੈਸ਼ਰ ਨਜਾਇਜ਼ ਮਾਈਨਿੰਗ ਦਾ ਜੋਰ : ਮਨਹਾਸ

: ਅੱਜ ਭਾਜਪਾ ਆਗੂ ਸੰਜੀਵ ਮਨਹਾਸ ਨੇ ਕੰਢੀ ਦੇ ਪਿੰਡ ਭੱਟਲਾਂ ਵਿੱਖੇ ਮੁਖਮੰਤਰੀ ਭਗਵੰਤ ਮਾਨ ਦੇ ਆਉਣ ਤੇ ਉਹਨਾਂ ਵਲੋਂ ਕੋਈ ਇਲਾਕੇ ਦੀ ਡਿਵੈਲਪਮੈਂਟ ਦੀ ਗਲ੍ਹ ਨਾਂ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ। ਸੰਜੀਵ ਮਨਹਾਸ ਨੇ ਕਿਹਾ ਕਿ ਕੰਢੀ ਦੇ ਲੋਕ ਬੜੇ ਉਤਸੁਕਤਾ ਨਾਲ ਮੁਖਮੰਤਰੀ ਦੀ ਉਡੀਕ ਕਰ ਰਹੇ ਸਨ ਕਿ ਅੱਜ ਕੰਢੀ ਦੇ ਵਿਕਾਸ ਲਈ ਕੋਈ ਇੰਡਸਟਰੀ ਦਾ ਐਲਾਨ ਹੋਵੇਗਾ ਜਾ ਇਲਾਕੇ ਵਿੱਚ ਕਾਲਜ ਖੋਲ੍ਹਣ ਦਾ ਐਲਾਨ ਅਤੇ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਐਲਾਨ ਹੋਵੇਗਾ ਪਰ ਦੁੱਖ ਦੀ ਗੱਲ ਹੈ ਕਿ ਮੁਖਮੰਤਰੀ ਨੇ ਚੁਟਕਲੇ ਸੁਣਾ ਕੇ ਲੋਕਾਂ ਦਾ ਢਿੱਡ ਭਰਿਆ। ਮਨਹਾਸ ਨੇ ਆਪ ਪਾਰਟੀ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਆਪ ਪਾਰਟੀ ਵਲੋਂ ਕੰਢੀ ਖੇਤਰ ਵਿੱਚ ਗੈਰ ਕਾਨੂੰਨੀ ਕਰੈਸ਼ਰ ਲਗਾਉਣ ਦੀ ਸੌਗਾਤ ਦਿੱਤੀ ਹੈ। ਜਿਸ ਨਾਲ਼ ਸਾਡੇ ਇਲਾਕੇ ਦਾ ਬਹੁਤ ਵਡਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਇਹਨੇ ਮਾੜੇ ਹਨ ਲੁੱਟਾਂ ਖੋਹਾ ਗੈਂਗਸਟਰ ਨਿੱਤ ਕਤਲ਼ ਆਮ ਹੋ ਰਹੇ ਹਨ। ਨਸ਼ਾ ਸ਼ਰੇਆਮ ਵਿਕ ਰਿਹਾ। ਪਰ ਸਰਕਾਰ ਚਲਾਉਣ ਵਾਲੇ ਲੋਕ ਆਮ ਲੋਕਾਂ ਨੂੰ ਚੁਟਕਲੇ ਸੁਣਾ ਕੇ ਵੋਟਾਂ ਲੈਣ ਦੀ ਗੱਲ ਕਰ ਰਹੇ ਹਨ।