Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਹੁਣ ਬੁਲੇਟ ਮੋਟਰਸਾਈਕਲ ਨਾਲ ਪਟਾਕੇ ਵਜਾਉਣ ਵਾਲਿਆਂ ਦੀ ਖੈਰ ਨਹੀਂ…!

ਹੁਣ ਬੁਲੇਟ ਮੋਟਰਸਾਈਕਲ ਨਾਲ ਪਟਾਕੇ ਵਜਾਉਣ ਵਾਲਿਆਂ ਦੀ ਖੈਰ ਨਹੀਂ…!

ਗੜ੍ਹਦੀਵਾਲਾ (ਚੌਧਰੀ)

: ਪੰਜਾਬ ਸਰਕਾਰ ਦੇ ਹੁਕਮਾਂ ਅਤੇ ਐਸਐਸਪੀ ਸੁਰੇਂਦਰ ਲਾਂਬਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਚ ਓ ਗੁਰਸਾਹਿਬ ਸਿੰਘ ਗੜਦੀਵਾਲਾ ਦੀ ਅਗਵਾਈ ਵਿੱਚ ਅੱਜ ਸ਼ਹਿਰ ਵਿੱਚ ਬੁਲਟ ਮੋਟਰਸਾਈਕਲਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਵਿੱਚ ਮੋਡੀਫਾਈ ਕਰਾਏ ਹੋਏ ਬੁਲਟ ਅਤੇ ਉਹਨਾਂ ਦੇ ਨਾਲ ਲੱਗੇ ਪਟਾਕੇ ਵਜਾਉਣ ਵਾਲੇ ਸਲੈਂਸਰ ਚੈੱਕ ਕੀਤੇ ਗਏ।

ਇਸ ਮੌਕੇ ਐਸ ਐਚ ਓ ਗੁਰਸਾਹਿਬ ਸਿੰਘ ਵੱਲੋਂ ਮੌਕੇ ਤੇ ਮੋਟਰਸਾਈਕਲ ਮਕੈਨਿਕ ਕੇ ਮੋਟਰਸਾਈਕਲਾਂ ਦੇ ਸਲੈਂਸਰਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚਾਰ ਮੋਟਰਸਾਈਕਲਾਂ ਦੇ ਸਲੈਂਸਰ ਲਹਾਏ ਗਏ ਤੇ ਉਹਨਾਂ ਦੇ ਚਲਾਨ ਕੀਤੇ ਗਏ ਅਤੇ ਦੋ ਮੋਟਰਸਾਈਕਲ ਬਾਉਂਡ ਵੀ ਕੀਤੇ ਗਏ ਹਨ। ਇਸ ਮੌਕੇ ਐਸਐਚ ਓ ਗੜਵੀਵਾਲਾ ਗੁਰਸਾਹਿਬ ਸਿੰਘ ਨੌਜਵਾਨਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਬੁਲੇਟ ਮੋਟਰਸਾਈਕਲਾਂ ਨੂੰ ਕੰਪਨੀ ਵੱਲੋਂ ਦਿੱਤੇ ਹੋਏ ਹੀ ਸਲੈਂਸਰ ਲੱਗਾ ਕੇ ਹੀ ਚਲਾਉਣ ਅਗਰ ਕੋਈ ਵੀ ਮੋਟਰਸਾਈਕਲ ਮੋਡੀਫਾਈ ਜਾਂ ਸਲੈਂਸਰ ਦੇ ਪਟਾਕੇ ਵਜਾਉਂਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦਾ ਬੱਚੇ ਵਹੀਕਲ ਚਲਾਉਣ ਤੋਂ ਗੁਰੇਜ ਕਰਨ। ਅਗਰ ਕੋਈ ਚਲਾਉਂਦਾ ਚਲਾਉਂਦਾ ਫੜਿਆ ਗਿਆ ਤਾਂ ਉਸਦੇ ਮਾਂ ਪਿਓ ਉੱਤੇ ਸਖਤ ਕਾਰਵਾਈ ਕੀਤੀ ਜਾਵੇਗੀ।

error: copy content is like crime its probhihated