Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਹੁਣ CCTV ਕੈਮਰੇ ਰੱਖਣਗੇ ਪੂਰੇ ਸ਼ਹਿਰ ਤੇ ਨਜਰ,ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਵੀ ਪਾਉਣਗੇ ਠੱਲ

ਹੁਣ CCTV ਕੈਮਰੇ ਰੱਖਣਗੇ ਪੂਰੇ ਸ਼ਹਿਰ ਤੇ ਨਜਰ,ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਵੀ ਪਾਉਣਗੇ ਠੱਲ

ਗੜ੍ਹਦੀਵਾਲਾ (ਚੌਧਰੀ/ ਯੋਗੇਸ਼ ਗੁਪਤਾ ) 

20 ਨਵੰਬਰ : ਹਲਕਾ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਦਿਸ਼ਾ ਨਿਰਦੇਸ਼ਾ ਹੇਠ ਪੂਰੇ ਗੜ੍ਹਦੀਵਾਲਾ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਕੰਮ ਚੱਲ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਯੂਥ ਜਿਲਾ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਪੂਰੇ ਗੜ੍ਹਦੀਵਾਲਾ ਸ਼ਹਿਰ ਵਿਚ ਵੱਡੇ ਪੱਧਰ ਤੇ CCTV ਕੈਮਰੇ ਲਗਾਉਣ ਦਾ ਪ੍ਰੋਜੈਕਟ ਸ਼ੁਰੂ ਹੋ ਗਿਆ ਹੈ ਅਤੇ ਕੁਝ ਹੀ ਦਿਨਾਂ ਵਿੱਚ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ। ਜਿਸ ਦਾ ਖਰਚਾ ਤਕਰੀਬਨ 10 ਲੱਖ ਆਵੇਗਾ । ਹੁਣ ਗੜ੍ਹਦੀਵਾਲਾ ਸ਼ਹਿਰ ਸੀ ਸੀ ਟੀ ਵੀ ਕੈਮਰਿਆਂ ਦੀ ਨਿਗਰਾਨੀ ਵਿੱਚ ਰਹੇਗਾ ਅਤੇ ਇਸ ਨਾਲ ਸ਼ਰਾਰਤੀ ਅਨਸਰਾਂ ਵਲੋਂ ਵਾਰਦਾਤਾਂ ਨੂੰ ਅੰਜਾਮ ਦੇਣ ਉੱਪਰ ਠੱਲ ਵੀ ਪਵੇਗੀ।