Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਐਨ ਆਰ ਆਈ ਅਮਰੀਕ ਸਿੰਘ ਨੇ ਧੁੱਗਾ ਕਲਾਂ ਸਕੂਲ ਨੂੰ ਖੋ ਖੋ ਦੇ ਪੋਲ ਭੇਂਟ ਕੀਤੇ

ਐਨ ਆਰ ਆਈ ਅਮਰੀਕ ਸਿੰਘ ਨੇ ਧੁੱਗਾ ਕਲਾਂ ਸਕੂਲ ਨੂੰ ਖੋ ਖੋ ਦੇ ਪੋਲ ਭੇਂਟ ਕੀਤੇ

ਐਨ ਆਰ ਆਈ ਅਮਰੀਕ ਸਿੰਘ ਨੇ ਧੁੱਗਾ ਕਲਾਂ ਸਕੂਲ ਨੂੰ ਖੋ ਖੋ ਦੇ ਪੋਲ ਭੇਂਟ ਕੀਤੇ

ਗੜ੍ਹਦੀਵਾਲਾ 18 ਜੁਲਾਈ (ਚੌਧਰੀ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਧੁੱਗਾ ਵਿਖੇ ਪਿਛਲੇ ਦਿਨੀਂ ਧੁੱਗਾ ਕਲਾਂ ਦੇ ਵਸਨੀਕ ਐਨ ਆਰ ਆਈ ਅਮਰੀਕ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਕੂਲ ਨੂੰ ਖੋ ਖੋ ਖੇਡ ਦੇ ਲਈ ਖੋ ਖੋ ਦੇ ਪੋਲ ਭੇਂਟ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਜੀਵਨ ਕੁਮਾਰੀ ਅਤੇ ਇਸ ਸਕੂਲ ਦੇ ਸਮੂਹ ਸਟਾਫ ਵੱਲੋਂ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸ਼ਰੀਰਿਕ ਸਿੱਖਿਆ ਦੇ ਅਧਿਆਪਕ ਕੁਲਵਿੰਦਰ ਕੌਰ ਅਤੇ ਜਸਵਿੰਦਰ ਸਿੰਘ ਡੀ ਪੀ ਆਈ ਨੇ ਉਨ੍ਹਾਂ ਦਾ ਬਹੁਤ ਧੰਨਵਾਦ ਕੀਤਾ।

ਫ਼ੋਟੋ :  ਐਨ ਆਰ ਆਈ ਅਮਰੀਕ ਸਿੰਘ ਸਕੂਲ ਨੂੰ ਖੋ ਖੋ ਦੇ ਪੋਲ ਭੇਟ ਕਰਦੇ ਹੋਏ

error: copy content is like crime its probhihated