Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਕੂਲ ਲਾਈਬ੍ਰੇਰੀ ਲਈ ਕੁਰਸੀਆਂ ਭੇਂਟ

ਸਕੂਲ ਲਾਈਬ੍ਰੇਰੀ ਲਈ ਕੁਰਸੀਆਂ ਭੇਂਟ

ਗੜ੍ਹਦੀਵਾਲਾ (ਚੌਧਰੀ)

:  ਐਨ. ਆਰ.ਆਈ ਜੋੜੇ ਸ. ਅਮਰਦੀਪ ਸਿੰਘ ਸਹੋਤਾ ਤੇ ਅਮਨਦੀਪ ਕੌਰ ਸਹੋਤਾ ਨੇ ਸਕੂਲ ਵਿੱਚ ਬੱਚਿਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਦਿਆਂ ਹੋਇਆਂ ਸਕੂਲ ਲਾਇਬ੍ਰੇਰੀ ਨੂੰ ਕੁਰਸੀਆਂ ਪ੍ਰਦਾਨ ਕੀਤੀਆਂ ।ਸ.ਅਮਰਦੀਪ ਸਿੰਘ ਸਹੋਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦਾ ਵਿਦਿਆਰਥੀਆਂ ਹੈ ਤੇ ਵਿਦੇਸ਼ ਵਿੱਚ ਕੰਮ ਕਰ ਰਿਹਾ ਹੈ। ਆਪਣੀ ਮਿਹਨਤ ਦੀ ਕਮਾਈ ਵਿੱਚੋਂ ਬੱਚਿਆਂ ਦੇ ਲਾਈਬ੍ਰੇਰੀ ਵਿਚ ਬੈਠ ਕੇ ਪੜ੍ਹਨ ਲਈ ਪੰਚੀ ਕੁਰਸੀਆਂ ਪ੍ਰਦਾਨ ਕੀਤੀਆਂ ਅਤੇ ਆਪਣੇ ਵੱਲੋਂ ਸਕੂਲ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਕਿਹਾ।ਇਸ ਮੌਕੇ ਲੈਕਚਰਾਰ ਦਿਨੇਸ਼ ਠਾਕੁਰ ਅੰਗਰੇਜ਼ੀ ਵਲੋੰ ਐਨ. ਆਰ. ਆਈ. ਜੋੜੇ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਲੈਕਚਰਾਰ ਦਲਜੀਤ ਸਿੰਘ ਪੰਜਾਬੀ, ਲੈਕਚਰਾਰ ਇੰਦਰਜੀਤ ਅਰਥ ਸ਼ਾਸਤਰ,ਮਾਸਟਰ ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਰਮਨਦੀਪ ਕੌਰ, ਸੁਨੀਤਾ ਰਾਣੀ ਆਦਿ ਹਾਜ਼ਰ ਸਨ।