Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਐਨ ਆਰ ਆਈ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ 30 ਹਜ਼ਾਰ ਦੀ ਰਾਸ਼ੀ ਭੇਟ*

ਐਨ ਆਰ ਆਈ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ 30 ਹਜ਼ਾਰ ਦੀ ਰਾਸ਼ੀ ਭੇਟ*

*ਐਨ ਆਰ ਆਈ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ 30 ਹਜ਼ਾਰ ਦੀ ਰਾਸ਼ੀ ਭੇਟ*

ਗੜ੍ਹਦੀਵਾਲਾ 22 ਅਪ੍ਰੈਲ (ਚੌਧਰੀ) : ਗਗਨਦੀਪ ਸਿੰਘ (ਯੂ.ਐਸ.ਏ ) ਨੇ ਆਪਣੇ ਪੜਦਾਦਾ- ਪੜਦਾਦੀ ਸੋਹਣ ਸਿੰਘ ਅਤੇ ਕਰਤਾਰ ਕੌਰ ਜੀ ਦੀ ਯਾਦ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ, ਜਿੱਥੇ ਕਿ ਉਹ ਆਪ ਵੀ ਪੜ੍ਹਦੇ ਰਹੇ । ਉਨ੍ਹਾਂ ਨੇ ਆਪਣੇ ਪਿੱਤਰੀ ਸਕੂਲ ਨੂੰ 30 ਹਜ਼ਾਰ ਦੀ ਰਾਸ਼ੀ ਭੇਂਟ ਕੀਤੀ ।ਜਿਸ ਵਿੱਚ 10 ਹਜ਼ਾਰ ਦੀ ਰਾਸ਼ੀ ਪ੍ਰਾਇਮਰੀ ਸਕੂਲ ਡੱਫਰ ਅਤੇ 20 ਹਜ਼ਾਰ ਦੀ ਰਾਸ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ ਭੇਂਟ ਕੀਤੀ । ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਰਸ਼ਪਾਲ ਕੌਰ ਅਤੇ ਦਿਨੇਸ਼ ਠਾਕੁਰ ਲੈਕਚਰਾਰ ਅੰਗਰੇਜ਼ੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ । ਇਸ ਮੌਕੇ ਚਰਨਜੀਤ ਸਿੰਘ , ਗੁਰਮੁਖ ਸਿੰਘ ਐਚ. ਟੀ, ਸੀ. ਐਚ. ਟੀ. ਜਸਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਮੌਜੂਦ ਸਨ ।

error: copy content is like crime its probhihated