Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਡੱਫਰ ਸਕੂਲ ਦੀ ਭਲਾਈ ਲਈ 51000 ਰੁਪਏ ਕੀਤੇ ਦਾਨ*

ਡੱਫਰ ਸਕੂਲ ਦੀ ਭਲਾਈ ਲਈ 51000 ਰੁਪਏ ਕੀਤੇ ਦਾਨ*

ਗੜ੍ਹਦੀਵਾਲਾ (ਚੌਧਰੀ) 

 : ਪਿੰਡ ਡੱਫਰ ਦੇ ਐਨ ਆਰ. ਆਈ. ਵੀਰ ਪ੍ਰਕਾਸ਼ ਸਿੰਘ ਬੱਧਣ (ਨਿਊਜ਼ੀਲੈਂਡ) ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੀ ਭਲਾਈ ਦੇ ਲਈ 51000 ਹਜ਼ਾਰ ਰੁਪਏ ਦਾਨ ਕੀਤੇ । ਉਹਨਾਂ ਕਿਹਾ ਕਿ ਇਹਨਾਂ ਸਕੂਲਾਂ ਦੇ ਵਿੱਚ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ ਜਿਨਾਂ ਦੇ ਕੋਲ ਕਾਪੀਆਂ ਕਿਤਾਬਾਂ ਲੈਣ ਦੇ ਲਈ ,ਵਰਦੀਆਂ ਲੈਣ ਦੇ ਲਈ ਕੋਈ ਵੀ ਪੈਸਾ ਨਹੀਂ ਹੁੰਦਾ ਅਤੇ ਉਹ ਇਹਨਾਂ ਕਾਰਨਾਂ ਕਰਕੇ ਪੜ੍ਹਾਈ ਤੋਂ ਵਾਂਝੇ ਰਹਿ ਜਾਂਦੇ ਹਨ, ਉਹਨਾਂ ਕਿਹਾ ਕਿ ਪੈਸਿਆਂ ਕਰਕੇ ਕੋਈ ਬੱਚਾ ਪੜ੍ਹਾਈ ਤੋਂ ਨਹੀਂ ਰਹਿਣਾ ਚਾਹੀਦਾ ਭਾਵੇਂ ਇਸ ਲਈ ਜਿੰਨੇ ਮਰਜ਼ੀ ਪੈਸੇ ਲੱਗ ਜਾਣ ਉਹਨਾਂ ਦੀ ਇਸ ਸੋਚ ਤੋਂ ਪਿੰਡ ਵਾਸੀ ਅਤੇ ਸਕੂਲ ਸਟਾਫ ਮੈਂਬਰਾਂ ਨੇ ਉਹਨਾਂ ਦਾ ਧੰਨਵਾਦ ਕੀਤਾ ।ਉਹਨਾਂ ਦੇ ਨਾਲ ਗੁਰਨਾਮ ਸਿੰਘ ਭਾਟੀਆ ਦਵਿੰਦਰ ਸਿੰਘ ਲਾਖਾ , ਨਿਰਮਲ ਸਿੰਘ ਡੱਫਰ ਦਲਵੀਰ ਸਿੰਘ ਡੱਫਰ ਮੌਜੂਦ ਸਨ। ਸਕੂਲ ਵਿੱਚ ਮੌਜੂਦ ਸ਼੍ਰੀ ਦਿਨੇਸ਼ ਠਾਕੁਰ ਲੈਕਚਰਾਰ ਅੰਗਰੇਜ਼ੀ ਅਤੇ ਬਾਕੀ ਸਟਾਫ ਮੈਂਬਰਾਂ ਨੇ ਉਹਨਾਂ ਦੇ ਇਸ ਸ਼ਲਾਘਾ ਯੋਗ ਕੰਮ ਲਈ ਬਹੁਤ- ਬਹੁਤ ਧੰਨਵਾਦ ਕੀਤਾ।