Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ

ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ

ਗੜ੍ਹਦੀਵਾਲਾ 21 ਜੂਨ (ਚੌਧਰੀ) 

: ਅੱਜ ਪਿੰਡ ਥੇਂਦਾ ਵਿਖੇ ਗੁਰਦੁਆਰਾ ਸਿੰਘ ਸਭਾ, ਸਮੂਹ ਗ੍ਰਾਮ ਪੰਚਾਇਤ ਅਤੇ ਦਸ਼ਮੇਸ਼ ਸੇਵਾਵਾਂ ਕਲੱਬ ਵੱਲੋਂ ਬਲਰਾਜ ਸਿੰਘ ਕਾਲਕੱਟ ਅਮਰੀਕਾ ਨਿਵਾਸੀ ਦਾ ਪਿੰਡ ਦੇ ਵਿੱਚ ਧਾਰਮਿਕ, ਖੇਡਾਂ ਸਕੂਲ ਅਤੇ ਹਰ ਖੇਤਰ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹਰਵਿੰਦਰ ਸਿੰਘ ਸਮਰਾ ਅਤੇ ਸਰਪੰਚ ਹਰਦੀਪ ਸਿੰਘ ਸਮਰਾ ਨੇ ਕਿਹਾ ਕਿ ਪਿੰਡ ਦੀ ਤਰੱਕੀ ਦੇ ਵਿੱਚ ਐਨ ਆਰ ਆਈ ਵੀਰਾਂ ਦਾ ਬਹੁਤ ਸਹਿਯੋਗ ਹੁੰਦਾ ਹੈ। ਬਲਰਾਜ ਸਿੰਘ ਕਾਲਕੱਟ ਨੇ ਹਮੇਸ਼ਾ ਪਿੰਡ ਦੇ ਵਿੱਚ ਜਦ ਵੀ ਲੋੜ ਪਈ ਹੈ ਤਾਂ ਹਮੇਸ਼ਾ ਸਭ ਤੋਂ ਮੂਹਰੇ ਆ ਕੇ ਸਹਿਯੋਗ ਕੀਤਾ ਹੈ। ਚਾਹੇ ਉਹ ਖੇਡਾਂ ਹੋਣ ਧਾਰਮਿਕ ਪ੍ਰੋਗਰਾਮ ਹੋਣ ਹਰ ਖੇਤਰ ਦੇ ਵਿੱਚ ਮਾਇਆ ਦੇ ਖੁੱਲੇ ਗੱਫੇ ਭੇਜ ਕੇ ਹਰ ਸੰਭਵ ਮਦਦ ਕੀਤੀ ਹੈ। ਸਾਨੂੰ ਮਾਣ ਹੈ ਕਿ ਅਜਿਹੇ ਐਨ ਆਰ ਆਈ ਵੀਰ ਸਾਡੇ ਪਿੰਡ ਦੇ ਵਸਨੀਕ ਹਨ। ਇਸ ਮੌਕੇ ਸਰਪੰਚ ਹਰਦੀਪ ਸਿੰਘ ਸਮਰਾ, ਹਰਵਿੰਦਰ ਸਿੰਘ ਸਮਰਾ , ਕਰਨੈਲ ਸਿੰਘ ਪੰਚ, ਮਨਜਿੰਦਰ ਸਿੰਘ ਬੋਦਲ, ਲਵਰਾਜ ਸਿੰਘ ਕਾਲਕੱਟ, ਮਲੂਕ ਸਿੰਘ ਕਾਲਕੱਟ, ਸਤਵਿੰਦਰ ਸਿੰਘ, ਆਦਿ ਹਾਜ਼ਰ ਸਨ।