Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਗ੍ਰੀਨ ਦੀਵਾਲੀ ਸੁਰੱਖਿਅਤ ਦੀਵਾਲੀ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਗ੍ਰੀਨ ਦੀਵਾਲੀ ਸੁਰੱਖਿਅਤ ਦੀਵਾਲੀ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ 5 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਦੁਆਰਾ ਐਨ. ਐਸ. ਐਸ. ਯੂਨਿਟ ਅਤੇ ਪੀ.ਜੀ. ਡਿਪਾਰਟਮੈਂਟ ਆਫ ਕੈਮਿਸਟਰੀ ਵੱਲੋ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਯੇ ਦੀਵਾਲੀ MY ਭਾਰਤ ਵਾਲੀ’ ਥੀਮ ਦੇ ਅੰਤਰਗਤ ਗ੍ਰੀਨ ਦੀਵਾਲੀ ਸੁਰੱਖਿਅਤ ਦੀਵਾਲੀ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਰਸ਼ਾਇਣ ਵਿਭਾਗ ਦੇ ਮੁਖੀ ਡਾ. ਪੰਕਜ ਸ਼ਰਮਾ ਨੇ ਵਿਦਿਆਰਥੀਆ ਨੂੰ ਸੁਰੱਖਤ ਢੰਗ ਨਾਲ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਵਾਰੇ ਵਿਸਥਾਰਪੂਰਬਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਊਨਾ ਨੇ ਐਨ. ਐਸ. ਐਸ. ਵਾਲੰਟਰੀਆ ਨੂੰ ਆਪਣੇ ਆਲੇ-ਦਵਾਲੇ ਅਤੇ ਵਾਤਾਵਰਣ ਨੂੰ ਸਾਫ਼ ਬਣਾਈ ਰੱਖਣ ਵਾਰੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਵੀ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵਚਨਵੱਧ ਕੀਤਾ। ਇਸ ਮੌਕੇ ਐਨ. ਐਸ. ਐਸ. ਦੇ ਪ੍ਰੋਗਰਾਮ ਅਫ਼ਸਰ ਡਾ. ਰਾਬੀਆ ਸ਼ਰਮਾ, ਰਸਾਇਣ ਵਿਭਾਗ ਦੇ ਮੈਡਮ ਸੰਦੀਪ ਕੌਰ, ਮੈਡਮ ਲਵਲੀਨ ਕੌਰ ਅਤੇ ਵਿਦਿਆਰਥੀ ਵੀ ਹਾਜ਼ਿਰ ਸਨ।

 

error: copy content is like crime its probhihated