Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਯੂਨੀਅਨ ਨੇ ਨੰਬਰਦਾਰ ਯੂਨੀਅਨ ਸਥਾਪਨਾ ਦਿਵਸ ਮਨਾਇਆ

ਯੂਨੀਅਨ ਨੇ ਨੰਬਰਦਾਰ ਯੂਨੀਅਨ ਸਥਾਪਨਾ ਦਿਵਸ ਮਨਾਇਆ

ਗੜ੍ਹਦੀਵਾਲਾ 27 ਮਾਰਚ (ਚੌਧਰੀ) 

: ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਦੀ ਬੈਠਕ ਅਤੇ 45ਵੀਂ ਵਰ੍ਹੇਗੰਢ ਪ੍ਰਧਾਨ ਦਵਿੰਦਰ ਸਿੰਘ ਬਬੱਲੀ ਅਤੇ ਜਨਰਲ ਸਕੱਤਰ ਹਰਮੀਨ ਸਿੰਘ ਰਾਣਾ ਦੀ ਦੇਖ ਰੇਖ ਵਿੱਚ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਕੀਤੀ ਗਈ। ਇਸ ਮੌਕੇ ਤੇ ਨੰਬਰਦਾਰ ਯੂਨੀਅਨ ਪੰਜਾਬ 643 ਦੇ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਨਾਲ ਆਏ ਐਡਵੋਕੇਟ ਗੁਰਵਿੰਦਰ ਸਿੰਘ ਨੰਬਰਦਾਰ ਯੂਨੀਅਨ ਪੰਜਾਬ ਸਮਰਾ ਗਰੁੱਪ 643 ਦੇ ਮੁੱਖ ਸਲਾਹਕਾਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਆਏ ਹੋਏ ਨੰਬਰਦਾਰਾਂ ਨੂੰ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦੀ ਸਥਾਪਨਾ 26 ਮਾਰਚ 1979 ਨੂੰ ਹੋਈ ਸੀ। ਜਿਸ ਦਾ ਲਾਭ ਸਾਨੂੰ ਸਾਰੇ ਨੰਬਰਦਾਰਾਂ ਨੂੰ ਆਪਸ ਵਿੱਚ ਮਿਲਜੁਲ ਕੇ ਇਕਜੁੱਟ ਹੋ ਕੇ ਲੈਣਾ ਚਾਹੀਦਾ ਹੈ। ਇਸ ਬੈਠਕ ਅਤੇ 45ਵੀਂ ਵਰ੍ਹੇਗੰਢ ਮੌਕੇ ਪੰਜਾਬ ਨੰਬਰਦਾਰ ਯੂਨੀਅਨ ਦੇ ਮੈਂਬਰ ਸੁਰਜੀਤ ਸਿੰਘ ਮੁਕੇਰੀਆਂ, ਨੰਬਰਦਾਰ ਜਗਦੀਪ ਸਿੰਘ  ਨੰਬਰਦਾਰ ਤਰਸੇਮ ਸਿੰਘ, ਨੰਬਰਦਾਰ ਕਰਣ ਸਿੰਘ, ਨੰਬਰਦਾਰ ਹਰਬੰਸ ਸਿੰਘ, ਨੰਬਰਦਾਰ ਧਰਮ ਚੰਦ, ਨੰਬਰਦਾਰ ਜਸਬੀਰ ਸਿੰਘ, ਨੰਬਰਦਾਰ ਪਰਮਜੀਤ ਸਿੰਘ, ਨੰਬਰਦਾਰ ਅਸ਼ਵਨੀ ਕੁਮਾਰ, ਨੰਬਰਦਾਰ ਮਲਕੀਤ ਸਿੰਘ, ਨੰਬਰਦਾਰ ਕਰਤਾਰਾ ਰਾਮ, ਨੰਬਰਦਾਰ ਗਗਨ ਦੇਵ, ਨੰਬਰਦਾਰ ਗੁਰਪ੍ਰਸਾਦ, ਨੰਬਰਦਾਰ ਯੁਧਿਸ਼ਟਰ ਸਿੰਘ, ਨੰਬਰਦਾਰ ਚਮਨ ਲਾਲ, ਲੇਡੀਜ਼ ਨੰਬਰਦਾਰ ਨੀਲਮ ਕੁਮਾਰੀ ‌,ਚੰਚਲਾ ਕੁਮਾਰੀ,ਸੁਮਨ ਲਤਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਪਿੰਡਾਂ ਦੇ 70 ਤੋਂ ਵੱਧ ਨੰਬਰਦਾਰਾਂ ਨੇ ਆਪਣੀ ਹਾਜ਼ਰੀ ਲਗਵਾਈ।

error: copy content is like crime its probhihated