Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ : ਯੂਨੀਅਨ ਆਗੂ

ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ : ਯੂਨੀਅਨ ਆਗੂ

ਗੜਦੀਵਾਲਾ 12 ਅਗਸਤ (ਚੌਧਰੀ) 

: ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਗੜਦੀਵਾਲਾ ਤਹਿਸੀਲ ਕੰਪਲੈਕਸ ਵਿੱਚ ਨੰਬਰਦਾਰ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ ।ਜਿਸ ਵਿੱਚ ਇਲਾਕੇ ਦੇ ਨੰਬਰਦਾਰਾਂ ਨੇ ਭਾਗ ਲਿਆ।ਇਸ ਮੌਕੇ ਸਰਬ ਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰੇ। ਜਿਨਾਂ ਨੰਬਰਦਾਰਾਂ ਨੇ ਅਜੇ ਤੱਕ ਯੂਨੀਅਨ ਦਾ ਚੰਦਾ ਨਹੀਂ ਦਿੱਤਾ ਉਹ ਤੁਰੰਤ ਚੰਦਾ ਵੀ ਜੂਨੀਅਰ ਪਾਸ ਜਮਾਂ ਕਰਾਉਣ। ਅੱਜ ਦੀ ਮੀਟਿੰਗ ਵਿੱਚ ਬਲਦੇਵ ਸਿੰਘ ਸਤਬੀਰ ਸਿੰਘ ਸਿੰਘ ,ਮਲਕੀਤ ਸਿੰਘ, ਅਸਨੀ ਕੁਮਾਰ, ਗੁਰਮੀਤ ਸਿੰਘ, ਮਦਨਜੀਤ ਸਿੰਘ ,ਰਾਮਦਾਸ ,ਰੇਸ਼ਮ ਸਿੰਘ ,ਗਿਆਨ ਸਿੰਘ ਜੋਗਿੰਦਰ ਸਿੰਘ ਗੁਰਦੇਵ ਸਿੰਘ ਸਰੂਪ ਸਿੰਘ, ਦਰਸ਼ਨ ਸਿੰਘ ਮਹਿੰਦਰ ਸਿੰਘ ਸਵਰਨ ਸਿੰਘ ਕਰਮ ਸਿੰਘ ਸ਼ਿੰਗਾਰਾ ਸਿੰਘ ਦਲਜੀਤ ਸਿੰਘ ਰਾਜ ਕੁਮਾਰ ਅਵਤਾਰ ਸਿੰਘ ਰਾਮ ਸਿੰਘ ਸਵਰਨ ਸਿੰਘ ਸਰਦੂਲ ਸਿੰਘ ਆਦਿ ਨੇ ਭਾਗ ਲਿਆ ।