Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸਬ ਤਹਿਸੀਲ ਗੜ੍ਹਦੀਵਾਲਾ ਦੇ ਨੰਬਰਦਾਰਾਂ ਦੀ

ਸਬ ਤਹਿਸੀਲ ਗੜ੍ਹਦੀਵਾਲਾ ਦੇ ਨੰਬਰਦਾਰਾਂ ਦੀ

ਗੜ੍ਹਦੀਵਾਲਾ (ਚੌਧਰੀ) 

ਸਬ ਤਹਿਸੀਲ ਗੜ੍ਹਦੀਵਾਲਾ ਦੇ ਨੰਬਰਦਾਰਾਂ ਦੀ ਹੋਈ ਮੀਟਿੰਗ 

12 ਸਤੰਬਰ : ਸਬ ਤਹਿਸੀਲ ਗੜ੍ਹਦੀਵਾਲਾ ਦੇ ਨੰਬਰਦਾਰਾਂ ਦੀ ਮੀਟਿੰਗ ਮਨੋਹਰ ਲਾਲ ਡੱਫਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਲਾਕੇ ਦੇ ਨੰਬਰਦਾਰ ਹਾਜ਼ਰ ਹੋਏ ।ਇਸ ਮੌਕੇ ਨੰਬਰਦਾਰ ਆਗੂਆਂ ਨੇ ਕਿਹਾ ਕਿ ਸਰਕਾਰ ਵੱਲ ਅੱਧ ਨੰਬਰਦਾਰਾਂ ਦਾ ਮਾਣ ਭੱਤਾ ਪਾ ਦਿੱਤਾ ਗਿਆ ਅਤੇ ਅੱਧਿਆਂ ਨੰਬਰਦਾਰਾਂ ਦਾ ਮਾਣ ਭੱਤਾ ਅਜੇ ਤੱਕ ਨਹੀ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਨੰਬਰਦਾਰਾਂ ਵਿਚ ਫੁੱਟ ਪਾ ਰਹੀ ਹੈ। ਉਨਾਂ ਕਿਹਾ ਕਿ ਜਿੰਨੀਆਂ ਵੀ ਸਰਕਾਰਾਂ ਆਈਆਂ ਹਨ ਉਨ੍ਹਾਂ ਨੇ ਪੰਜਾਬ ਦੇ ਨੰਬਰਦਾਰਾਂ ਦੀਆਂ ਮੰਗਾਂ ਨੂੰ ਅੱਖ ਪਰਖ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਨੰਬਰਦਾਰਾਂ ਨੂੰ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਉਮੀਦ ਹੈ ਕਿ ਉਹ ਉਕਤ ਮੰਗਾਂ ਨੂੰ ਜਰੂਰ ਮੰਨਣਗੇ। ਇਸ ਮੌਕੇ ਮਨੋਹਰ ਲਾਲ, ਗੁਰਮੀਤ ਸਿੰਘ ਭੱਟੀ, ਸੇਵਾ ਸਿੰਘ, ਜੋਗਿੰਦਰ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ, ਸਵਰਨ ਸਿੰਘ, ਮਦਨਜੀਤ ਸਿੰਘ, ਸੁਖਬੀਰ ਸਿੰਘ, ਅਸ਼ਨੀ ਕੁਮਾਰ, ਰੇਸ਼ਮ ਸਿੰਘ, ਰਾਮਕਿਸ਼ਨ, ਰਾਜ ਕੁਮਾਰ, ਗਿਆਨ ਸਿੰਘ, ਦਿਲਬਾਗ ਸਿੰਘ, ਦੇ ਚਰਨਜੀਤ ਸਿੰਘ, ਸੁਰਿੰਦਰ ਸਿੰਘ, ਜਰਨੈਲ ਸਿੰਘ, ਦਲਜੀਤ ਕੁਮਾਰ, ਮਹਿੰਦਰ ਸਿੰਘ, ਬਲਵੀਰ ਸਿੰਘ, ਪ੍ਰੀਤਮ ਸਿੰਘ ਆਦਿ ਨੰਬਰਦਾਰ ਹਾਜ਼ਰ ਹਨ।