Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਿਲਾ ਪੱਧਰੀ ਖੇਡਾਂ ‘ਚ ਬਲਾਕ ਟਾਂਡਾ -2  ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਿਲਾ ਪੱਧਰੀ ਖੇਡਾਂ ‘ਚ ਬਲਾਕ ਟਾਂਡਾ -2 ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ 29 ਅਕਤੂਬਰ (ਚੌਧਰੀ) 

: ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ ਤਹਿਤ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਹੋਏ 68 ਵੀਆਂ ਜ਼ਿਲਾ ਪੱਧਰੀ ਸਕੂਲ ਪ੍ਰਾਇਮਰੀ ਖੇਡਾਂ ਵਿੱਚ ਬਲਾਕ ਟਾਂਡਾ -2 ਨੇ ਸ਼ਾਨਦਾਰ ਪ੍ਰਦਰਸ਼ਨ ਰਿਹਾ ਅਤੇ ਇਸ ਮੌਕੇ (ਸੈਂਟਰ ਹੈਡ ਟੀਚਰ) ਹਰਜਿੰਦਰ ਸਿੰਘ, ਗੁਰਜੀਤ ਸਿੰਘ , ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ,ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ। ਹੋਰ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ (ਕੋਚ) ਪ੍ਰਿੰਸ ਗੜਦੀਵਾਲਾ ਅਤੇ ,(ਕੋਚ) ਸੁਖਦੇਵ ਸਿੰਘ,ਨੇ ਦੱਸਿਆ ਕੁਸ਼ਤੀ 32 ਕਿਲੋ ਭਾਰ ਵਿੱਚ ਪਹਿਲਾ ਸਥਾਨ ਅਤੇ ਕਬੱਡੀ ਸਰਕਲ ਸਟਾਈਲ ਲੜਕੇ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਜ ਮੌਕੇ ਪ੍ਰਵੀਨ ਚੌਧਰੀ, ਮੇਜਰ ਸਿੰਘ, ਪਰਮਜੀਤ ਸਿੰਘ, ਹਰਿੰਦਰਪਾਲ ਸਿੰਘ (ਹੈਡ ਟੀਚਰ) ਆਦਿ ਹਾਜ਼ਰ ਸਨ।