Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਆਗੂਆਂ ਨੇ ਜਸਬੀਰ ਸਿੰਘ ਰਾਜਾ ਗਿੱਲ ਨੂੰ ਸੌਂਪਿਆ ਮੰਗ ਪੱਤਰ

ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਆਗੂਆਂ ਨੇ ਜਸਬੀਰ ਸਿੰਘ ਰਾਜਾ ਗਿੱਲ ਨੂੰ ਸੌਂਪਿਆ ਮੰਗ ਪੱਤਰ

ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਆਗੂਆਂ ਨੇ ਜਸਬੀਰ ਸਿੰਘ ਰਾਜਾ ਗਿੱਲ ਨੂੰ ਸੌਂਪਿਆ ਮੰਗ ਪੱਤਰ

ਗੜ੍ਹਦੀਵਾਲਾ 4 ਅਪ੍ਰੈਲ (ਚੌਧਰੀ) : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਵੱਲੋਂ ਨਵੇਂ ਬਣੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਪੱਤਰ ਰਾਹੀਂ ਇਹ ਮੰਗ ਰੱਖੀ ਗਈ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਨਵੀਂ ਪੈਂਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਵਿੱਚ ਲਿਆਂਦਾ ਜਾਵੇ।

ਇਸ ਮੌਕੇ ਉੱਤੇ ਜ਼ਿਲ੍ਹਾ ਪ੍ਰਚਾਰਕ ਸਕੱਤਰ ਗੁਰਮੁਖ ਸਿੰਘ ਬਲਾਲਾ , ਜਿਲਾ ਪ੍ਰਚਾਰਕ ਸਕੱਤਰ ਸਚਿਨ ਕੁਮਾਰ ਅਤੇ ਬਲਾਕ ਵਾਇਸ ਪ੍ਰਧਾਨ ਪੰਕਜ ਸ਼ਰਮਾ ਗੜ੍ਹਦੀਵਾਲਾ ਨੇ ਸੰਯੁਕਤ ਰੂਪ ਦੇ ਵਿਚ ਕਿਹਾ ਕਿ ਸਰਕਾਰ ਰਾਜਸਥਾਨ ਤੇ ਛੱਤੀਸਗੜ੍ਹ ਦੀ ਤਰਜ ਤੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਜਲਦੀ ਤੋਂ ਜਲਦੀ ਲਾਗੂ ਕਰੇ।

ਇਸ ਮੌਕੇ ਉੱਤੇ ਲੈਕਚਰਾਰ ਗੁਰਮੀਤ ਸਿੰਘ, ਭੁਪਿੰਦਰ ਸਿੰਘ, ਸਰਤਾਜ ਸਿੰਘ,ਮਲਕੀਤ ਸਿੰਘ,ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ,ਕੁਲਵਿੰਦਰ ਸਿੰਘ,ਲਖਵਿੰਦਰ ਸਿੰਘ ਸੰਦੀਪ ਕੁਮਾਰ, ਨਵਤੇਜ ਸਿੰਘ,ਅਨਿਲ ਕੁਮਾਰ,ਅਮ੍ਰਿਤਪਾਲ ਸਿੰਘ,ਰਛਪਾਲ ਸਿੰਘ, ਹਰਮੀਕ ਸਿੰਘ,ਜਸਵਿੰਦਰ ਸਿੰਘ,ਕਸ਼ਮੀਰ ਸਿੰਘ ਖੁੱਡਾ ਹਰਦੀਪ ਸਿੰਘ ਅਵਤਾਰ ਸਿੰਘ ਪ੍ਰਸ਼ੋਤਮ ਸਿੰਘ ( ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਮੌਜੂਦ ਸਨ।