Prime Punjab Times

Latest news
6 ਨਗਰ ਕੌਂਸਲਾਂ ਲਈ ਵੋਟਾਂ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ : ਨਿਕਾਸ ਕੁਮਾਰ ਪੰਜਾਬ ਚ ਏ ਐਸ ਆਈ ਦੇ ਹਮਲਾਵਾਰਾਂ ਨੇ ਸ਼ਰੇਆਮ ਮਾਰੀਆਂ ਗੋਲੀਆਂ ਮਾਰਕੇ ਬੇਰਹਿਮੀ ਨਾਲ ਕੀਤੀ ਹੱਤਿਆ DAV ਪਬਲਿਕ ਸਕੂਲ ਵਿਖੇ ‘ਫਾਇਰਲੈੱਸ ਕੁਕਿੰਗ ਦੀ ਗਤੀਵਿਧੀ ਕਰਵਾਈ ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ
ADVERTISEMENT
You are currently viewing OMICRON…ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਆਇ….

OMICRON…ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਆਇ….

ਚੰਡੀਗੜ੍ਹ : Ppt Bureau ਆਪ ਪਾਰਟੀ ਦੇ ਸਰਪ੍ਰਸਤ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ । ਇਹ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਰਾਹੀਂ ਕਰਕੇ ਦਿੱਤੀ ਗਈ ਹੈ ।

ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਆੲੀਸਯੂਲੇਟ ਕਰ ਲਿਆ ਹੈ ਉਨ੍ਹਾਂ ਉਸ ਦੇ ਸੰਪਰਕ ਚ ਆਉਣ ਵਾਲੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਜਿੱਥੇ ਕਿਹਾ ਉਥੇ ਇਹ ਵੀ ਕਿਹਾ ਕਿ ਉਹ ਟੈਸਟ ਕਰਵਾ ਲੈਣ । ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵੱਲੋਂ ਨਵੇਂ ਸਾਲ ਤਕ ਕਈ ਪੰਜਾਬ ਚ ਰੈਲੀਆਂ ਕੀਤੀਆਂ ਗਈਆਂ ਸਨ ਇੱਥੋਂ ਤੱਕ ਕਿ ਉਨ੍ਹਾਂ ਵੱਲੋਂ ਚੰਡੀਗਡ਼੍ਹ ਚ ਵੀ ਜੇਤੂ ਰੈਲੀ ਕੀਤੀ ਗਈ ਸੀ ਜਿਸ ਕਾਰਨ ਉਨ੍ਹਾਂ ਦੇ ਸੰਪਰਕ ਵਿੱਚ ਹਜ਼ਾਰਾਂ ਲੋਕ ਆਏ ਸਨ ।

error: copy content is like crime its probhihated