Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਘਰ ਪਹੁੰਚਣ ਤੇ ਸੰਤੋਸ਼ ਕਟਾਰੀਆ ਨੇ ਕੀਤਾ ਸਨਮਾਨ …

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਘਰ ਪਹੁੰਚਣ ਤੇ ਸੰਤੋਸ਼ ਕਟਾਰੀਆ ਨੇ ਕੀਤਾ ਸਨਮਾਨ …

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਘਰ ਪਹੁੰਚਣ ਤੇ ਸੰਤੋਸ਼ ਕਟਾਰੀਆ ਨੇ ਕੀਤਾ ਸਨਮਾਨ …

ਬਲਾਚੌਰ 6 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੇ ਲੋਕ ਨਿਰਮਾਣ ਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਵਿਸ਼ੇਸ਼ ਤੌਰ ਤੇ ਵਿਧਾਇਕਾ ਸੰਤੋਸ਼ ਕਟਾਰੀਆ ਹਲਕਾ ਬਲਾਚੌਰ ਦੇ ਨਿਵਾਸ ਸਥਾਨ ਤੇ ਪਹੁੰਚੇ ਬੀਬੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕਾ ਬਲਾਚੌਰ ਨੇ ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਅਤੇ ਉਹਨਾਂ ਦਾ ਸਿਰੋਪਾ ਭੇਟ ਕਰਕੇ ਸਨਮਾਨ ਕੀਤਾ।
ਇਸ ਮੌਕੇ ਹਰਭਜਨ ਸਿੰਘ ਈਟੀਓ ਕੈਬਿਨਟ ਮੰਤਰੀ ਨੇ ਕਿਹਾ ਕਿ ਪਿੰਡ ਸਾਹਿਬਾ ਵਿਖੇ ਜੋ ਆਈਟੀਆਈ ਦੀ ਇਮਾਰਤ ਨਿਰਮਾਣ ਅਧੀਨ ਹੈ ਉਸ ਦਾ ਪੂਰਨ ਤੌਰ ਤੇ ਜਾਇਜ਼ਾ ਲਿਆ ਜਾਵੇਗਾ। ਉਹ ਏਨੀ ਦੇਰੀ ਨਾਲ ਕਿਉਂ ਤਿਆਰ ਹੋ ਰਹੀ ਹੈ ਤੇ ਨਿਰਮਾਣ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਅਤੇ ਨਿਰਮਾਣ ਕਾਰਜਾਂ ਦਾ ਟੈਸਟ ਵੀ ਕੀਤਾ ਜਾਏਗਾ ਤਾਂ ਜੋ ਕਿਸੇ ਤਰ੍ਹਾਂ ਦੀ ਧਾਂਦਲੀ ਨਾ ਹੋ ਸਕੇ। ਇਸ ਮੌਕੇ ਸ਼ਿਵਕਰਨ ਚੇਚੀ, ਲਲਿਤ ਮੋਹਨ ਪਾਠਕ ਤੇ ਹੋਰ ਵਲੰਟੀਅਰ ਵੀ ਹਾਜ਼ਰ ਸਨ।

error: copy content is like crime its probhihated