Prime Punjab Times

Latest news
​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ  ਲਿਆ ਜਾਵੇ : ਆਰ.ਟੀ.ਓ.
ADVERTISEMENT
You are currently viewing ਗੜ੍ਹਦੀਵਾਲਾ ਤੋਂ ਦਸੂਹਾ ਡਿਊਟੀ ਤੇ ਜਾ ਰਹੇ ਨੌਜਵਾਨ ਦੀ ਸੜਕ ਦੁਰਘਟਨਾ ‘ਚ ਮੌ+ਤ

ਗੜ੍ਹਦੀਵਾਲਾ ਤੋਂ ਦਸੂਹਾ ਡਿਊਟੀ ਤੇ ਜਾ ਰਹੇ ਨੌਜਵਾਨ ਦੀ ਸੜਕ ਦੁਰਘਟਨਾ ‘ਚ ਮੌ+ਤ

ਗੜ੍ਹਦੀਵਾਲਾ / ਦਸੂਹਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

16 ਜੁਲਾਈ : ਗੜ੍ਹਦੀਵਾਲਾ ਤੋਂ ਸਿਵਲ ਹਸਪਤਾਲ ਦਸੂਹਾ ਵਿਖੇ ਡਿਊਟੀ ਤੇ ਜਾ ਰਹੇ ਨੌਜਵਾਨ ਦੀ ਅੱਜ ਸਵੇਰੇ ਸੜਕ ਦੁਰਘਟਨਾ ਦੌਰਾਨ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ(42) ਪੁੱਤਰ ਪ੍ਰੇਮ ਲਾਲ,ਮਕਾਨ ਨੰਬਰ 53, ਵਾਰਡ ਨੰ: 11, ਮੁਹੱਲਾ ਵਾਲਮੀਕੀ, ਥਾਣਾ ਗੜ੍ਹਦੀਵਾਲਾ ਵਜੋਂ ਹੋਈ ਹੈ ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਜਦੋਂ ਆਪਣੇ ਮੋਟਰਸਾਈਕਲ ਤੇ ਦਸੂਹਾ ਸਿਵਲ ਹਸਪਤਾਲ ਵਿਖੇ ਜਾ ਰਿਹਾ ਸੀ ਜਦੋਂ ਉਹ ਰੰਧਾਵਾ ਬੱਸ ਸਟੈਂਡ ਦੇ ਨਜਦੀਕ ਪੁੱਜਾ ਤਾਂ ਗਰਨਾ ਸਾਹਿਬ ਦੀ ਸਾਇਡ ਤੋਂ ਤੇਜ ਰਫਤਾਰ ਸਕੂਟਰੀ ਇਕਦਮ ਸਾਹਮਣ ਆਉਣ ਤੇ ਉਸ ਨੂੰ ਬਚਾਉਣ ਤੇ ਆਪਣੇ ਮੋਟਰਸਾਈਕਲ ਦਾ ਸੰਤੁਲਨ ਖੋ ਬੈਠਾ। ਜਿਸ ਨਾਲ ਉਹ ਸੜਕ ਤੇ ਡਿੱਗ ਪਿਆ। ਜਿਸ ਨਾਲ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ। ਜਿਸ ਨੂੰ ਰਾਹਗੀਰਾਂ ਵਲੋਂ 108 ਐਬੁਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਸੂਹਾ ਵਿਖੇ ਲੈ ਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਖੇ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਕਿਉਂਕਿ ਇਸ ਦਾ ਇੱਕ ਭਰਾ ਅਮਰਨਾਥ ਯਾਤਰਾ ਤੇ ਗਿਆ ਹੋਇਆ ਹੈ। ਉਸ ਦੇ ਆਉਣ ਤੇ ਹੀ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

 

error: copy content is like crime its probhihated