Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਦੋ ਐਕਟਿਵਾ ਦੀ ਆਪਸੀ ਜਬਰਦਸਤ ਟੱਕਰ ਹੋਣ ਨਾਲ ਇੱਕ ਦੀ ਮੌਕੇ ਤੇ ਮੌਤ

ਦੋ ਐਕਟਿਵਾ ਦੀ ਆਪਸੀ ਜਬਰਦਸਤ ਟੱਕਰ ਹੋਣ ਨਾਲ ਇੱਕ ਦੀ ਮੌਕੇ ਤੇ ਮੌਤ

ਗੜ੍ਹਦੀਵਾਲਾ 18 ਜੁਲਾਈ (ਬਿਊਰੋ ) : ਦੋ ਐਕਟਿਵਾ ਦੀ ਆਪਸੀ ਹੋਈ ਜਬਰਦਸਤ ਟੱਕਰ ਹੋਣ ਤੇ ਇੱਕ ਮਹਿਲਾ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਅਮਨ ਕੁਮਾਰ ਪੁੱਤਰ ਸਰਵਣ ਕੁਮਾਰ ਵਾਸੀ ਨਾਰੰਗਪੁਰ ਥਾਣਾ ਤਲਵਾੜਾ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਮਿਤੀ 16-7-2022 ਨੂੰ ਵਕਤ ਕਰੀਬ 5-30 ਪੀ.ਐਮ ਵਜੇ ਜਦੋ ਉਹ ਪਿੰਡ ਨਰੂੜ ਪੁੱਜੇ ਤਾਂ ਇੱਕ ਐਕਟਿਵਾ ਨੰਬਰੀ ਪੀ.ਬੀ 07 ਏ.ਯੂ 4924 ਮਾਰਕਾ ਐਕਟਿਵਾ ਜਿਸ ਨੂੰ ਦਲਜੀਤ ਸਿੰਘ ਪੁੱਤਰ ਕਰਮ ਚੰਦ ਵਾਸੀ ਥਾਨਾ ਥਾਣਾ ਗੜਦੀਵਾਲਾ ਚਲਾ ਰਿਹਾ ਸੀ ਜਿਸ ਨੇ ਲਾਪਰਵਾਹੀ ਅਤੇ ਗਫਲਤ ਤਰੀਕੇ ਨਾਲ ਲਿਆ ਉਹਨਾ ਦੀ ਭੈਣ ਦੀ ਐਕਟਿਵਾ ਨੰਬਰੀ ਪੀ.ਬੀ 08 ਈ.ਯੂ 8486 ਵਿੱਚ ਮਾਰੀ ਜਿਸ ਨਾਲ ਉਸ ਦੀ ਮਾਤਾ ਅਤੇ ਭੈਣ ਸੜਕ ਤੇ ਡਿੱਗ ਗਈਆ।ਜਿਸ ਨਾਲ ਉਸ ਦੀ ਮਾਤਾ ਦੀ ਮੋਕੇ ਦੀ ਮੋਤ ਹੋ ਗਈ। ਜਿਸ ਤੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।