Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੌ ਫੀਸਦੀ ਰਿਹਾ ਕੇ ਆਰ ਕੇ ਡੀ ਏ ਵੀ ਸੀਨੀਅਰ ਸੰਕੈਡਰੀ ਸਕੂਲ ਗੜਦੀਵਾਲਾ ਦਾ ਬਾਰਵੀਂ ਦਾ ਨਤੀਜਾ

ਸੌ ਫੀਸਦੀ ਰਿਹਾ ਕੇ ਆਰ ਕੇ ਡੀ ਏ ਵੀ ਸੀਨੀਅਰ ਸੰਕੈਡਰੀ ਸਕੂਲ ਗੜਦੀਵਾਲਾ ਦਾ ਬਾਰਵੀਂ ਦਾ ਨਤੀਜਾ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

26 ਮਈ : ਸਥਾਨਕ ਕੇ ਆਰ ਕੇ ਡੀ ਏ ਵੀ ਸੀਨੀਅਰ ਸੰਕੈਡਰੀ ਸਕੂਲ ਗੜਦੀਵਾਲਾ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ। ਇਸ ਵਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਤਰਸੇਮ ਸਿੰਘ ਨੇ ਦੱਸਿਆ ਕਿ ਬਾਰਵੀਂ ਦਾ ਨਤੀਜਾ ਪਿਛਲੇ ਸਾਲਾਂ ਦੀ ਤਰ੍ਹਾ ਇਸ ਵਾਰ ਵੀ ਸੌ ਫ਼ੀਸਦੀ ਰਿਹਾ ਹੈ। ਸਾਇੰਸ ਗਰੁੱਪ ਵਿੱਚ 67 ਵਿਦਿਆਰਥੀਆ ਨੇ ਪ੍ਰੀਖਿਆ ਦਿਤੀ ਸੀ ਤੇ ਸਾਰੇ ਹੀ ਪਾਸ ਹੋ ਗਏ ਹਨ ਅਤੇ 37 ਵਿਦਿਆਰਥੀਆ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਕਾਮਰਸ ਦ 20 ਵਿਦਿਆਰਥੀਆ ਅਤੇ ਆਰਟਸ ਦੇ 55 ਵਿਦਿਆਰਥੀਆ ਨੇ ਪ੍ਰੀਖਿਆ ਦਿਤੀ ਸੀ ਅਤੇ ਸਾਰੇ ਹੀ ਪਾਸ ਹੋਏ ਹਨ। ਮੈਡੀਕਲ ਗਰੁੱਪ ਵਿੱਚੋਂ ਪ੍ਰਤੀਕ ਜੈਨ ਨੇ 464 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਕੀਤਾ ਅਤੇ ਨਾਨ ਮੈਡੀਕਲ ਵਿਚੋਂ ਸਮਰਿਤੀ ਨੇ 462 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸੇ ਤਰ੍ਹਾਂ ਕਾਮਰਸ ਗਰੁੱਪ ਵਿਚੋਂ ਸਿਮਰਨ ਘਈ ਨੇ 433 ਅੰਕ ਪ੍ਰਾਪਤ ਕਰਕੇ ਅਤੇ ਆਰਟਸ ਗਰੁੱਪ ਵਿੱਚੋਂ ਪ੍ਰਨੀਤ ਕੌਰ ਨੇ 446 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਹਨਾਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਚੇਅਰਮੈਨ ਪ੍ਰਿੰਸੀਪਲ ਰਵਿੰਦਰ ਤਲਵਾੜ ਦੇ ਯੋਗ ਮਾਰਗਦਰਸ਼ਨ , ਮੈਨੇਜਰ ਪ੍ਰਿੰਸੀਪਲ ਰਸ਼ਮੀ ਮੈਂਗੀ ਦੀ ਉਚਿਤ ਅਗਵਾਈ ਅਤੇ ਸਕੂਲ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਤੇ ਪਵਨ ਕੁਮਾਰ, ਸੁਨੀਲ ਦੱਤ, ਅਸ਼ੋਕ ਕੁਮਾਰ,ਰਣਜੋਧ ਸਿੰਘ, ਗਗਨ ਫਰਵਾਹਾ,ਸੰਦੀਪ ਕੁਮਾਰ ਪ੍ਰਿਆ ਸ਼ਰਮਾ, ਰਜਨੀ,ਪੂਜਾ,ਹਰਮਿੰਦਰ ਕੌਰ, ਮਨਕਿਰਨਜੀਤ, ਕਿਰਤੀ ਪਾਲ, ਕਮਲੇਸ਼ ਕੁਮਾਰੀ ਪ੍ਰਿਆ ਕੁਮਾਰੀ ਸਹਿਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।