Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ…..

12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ…..

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ 

4 ਸਤੰਬਰ : 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਜਿੰਦਰ ਕੁਮਾਰ ਉਰਫ ਡਿੰਪਲ ਪੁੱਤਰ ਕਰਨੈਲ ਸਿੰਘ ਵਾਸੀ ਸਾਲਾਪੁਰ ਥਾਣਾ ਟਾਂਡਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਅੰਬਾਲਾ ਜੱਟਾਂ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਹਰਜਿੰਦਰ ਕੁਮਾਰ ਉਰਫ ਡਿੰਪਲ ਪੁੱਤਰ ਕਰਨੈਲ ਸਿੰਘ ਵਾਸੀ ਸਾਲਾਪੁਰ ਥਾਣਾ ਟਾਂਡਾ  ਜੋ ਆਪਣੇ ਮੋਟਰ ਸਾਈਕਲ ਨੰਬਰੀ ਪੀ.ਬੀ. 07 ਬੀ 4596 ਮਾਰਕਾ ਹੀਰੋ ਸਪਲੈਂਡਰ ਪਰ ਸ਼ਰਾਬ ਲੈ ਕੇ ਆ ਰਿਹਾ ਹੈ। ਜਿਸ ਨੂੰ ਮਨ ਏ.ਐਸ.ਆਈ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕੀਤਾ ਤਾਂ ਉਸ ਦੇ ਕਬਜੇ ਵਿੱਚ 12 ਬੋਤਲਾਂ ਪੰਜਾਬ ਕਲੱਬ ਵਿਸਕੀ XXX RIUM ਬਰਾਮਦ ਹੋਈਆਂ। ਜਿਸ ਤੇ ਮੁਕਦਮਾ ਦਰਜ ਰਜਿਸਟਰ ਕੀਤਾ ਗਿਆ