Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 30 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ..

30 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ..

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

30 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕੀਤਾ ਕਾਬੂ 

4 ਸਤੰਬਰ : 30 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਬੇਬੀ ਪਤਨੀ ਸੁਰਜਨ ਕੁਮਾਰ ਵਾਸੀ ਪਨਿਆਰ ਥਾਣਾ ਦੀਨਾਨਗਰ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਗੜਦੀਵਾਲਾ ਨੇ ਦੱਸਿਆ ਕਿ ਥਾਣਾ ਗੜਦੀਵਾਲਾ ਵਿੱਚ ਚਲ ਰਹੇ ਚੈਕਿੰਗ ਦੌਰਾਨ ਏ ਐਸ ਆਈ ਬਲਵੀਰ ਸਿੰਘ ਪੁਲਿਸ ਪਾਰਟੀ ਅੰਬਾਲਾ ਜੱਟਾਂ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬੇਬੀ ਪਤਨੀ ਸੁਰਜਨ ਕੁਮਾਰ ਵਾਸੀ ਪਨਿਆਰ ਥਾਣਾ ਦੀਨਾਨਗਰ ਜਿਲਾ ਗੁਰਦਾਸਪੁਰ ਜੋ ਆਪਣੀ ਨਨਾਣ ਦੇ ਘਰ ਪਿੰਡ ਜੌਹਲਾਂ ਵਿਖੇ ਨਜਾਇਜ ਸ਼ਰਾਬ ਵੇਚ ਰਹੀ ਹੈ ਜਿਸ ਤੇ ਦੱਸੀ ਹੋਈ ਜਗ੍ਹਾ ਤੇ ਰੇਡ ਕਰਨ ਤੇ ਦੋਸ਼ਣ ਬੇਬੀ ਪਤਨੀ ਸੁਰਜਨ ਕੁਮਾਰ ਵਾਸੀ ਪਨਿਆਰ ਥਾਣਾ ਦੀਨਾਨਗਰ ਜਿਲਾ ਗੁਰਦਾਸਪੁਰ ਨੂੰ ਸਮੇਤ 30 ਬੋਤਲਾਂ ਸ਼ਰਾਬ ਨਾਜਇਜ਼ (22500 ML) ਸਮੇਤ ਕਾਬੂ ਕੀਤਾ ਗਿਆ। ਹਸਬ ਜਾਬਤਾ ਗ੍ਰਿਫਤਾਰ ਕਰ ਕੇ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ।