Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 9750 ਐਮ.ਐਲ ਨਜਾਇਜ਼ ਸ਼ਰਾਬ ਸਮੇਤ ਇੱਕ…..

9750 ਐਮ.ਐਲ ਨਜਾਇਜ਼ ਸ਼ਰਾਬ ਸਮੇਤ ਇੱਕ…..

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

9750 ਐਮ.ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ 

7 ਅਗਸਤ : ਏ ਐਸ ਆਈ ਨਾਮਦੇਵ ਸਮੇਤ ਪੁਲਿਸ ਪਾਰਟੀ ਪਿੰਡ ਕੁਲੀਆਂ ਤੋਂ ਜੀਆ ਸਹੋਤਾ ਕਲਾਂ,ਥੇਂਦਾ ਚਿਪੜਾ ਦੇ ਜੌਹਲਾਂ ਆਦਿ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਜੀਆ ਸਹੋਤਾ ਕਲਾਂ ਗੁਰੂਦੁਆਰਾ ਸਾਹਿਬ ਤੋ ਥੋੜਾ ਅੱਗੇ ਪੁੱਜੀ ਤਾਂ ਇਕ ਮੋਨਾ ਨੋਜਵਾਨ ਮੋਟਰਸਾਈਕਲ ਨੰਬਰ PB-06N-8474 ਮਾਰਕਾ ਸਪੈਲਡਰ ਤੇ ਪਿੰਡ ਥੇਂਦਾ ਚਿਪੜਾ ਸਾਈਡ ਤੋ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਮਨ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਕਰਨ ਕੁਮਾਰ ਪੁੱਤਰ ਸਤਨਾਮ ਸਿੰਘ ਵਾਸੀ ਜੋਹਲਾਂ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਸ ਕੋਲੋ ਨਜਾਇਜ ਸਰਾਬ 9750 ਐਮ.ਐਲ ਬਰਾਮਦ ਹੋਈ ।ਜਿਸ ਤੇ ਮੁੱਦਕਮਾ ਦਰਜ ਰਜਿਸਟਰ ਕੀਤਾ ਗਿਆ