Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਭਿਆਨਕ ਸੜਕ ਹਾ+ਦਸੇ ‘ਚ ਮੋਟਰਸਾਈਕਲ ਸਵਾਰ ਸਕੇ ਭਰਾਵਾਂ ਚੋਂ ਇੱਕ ਦੀ ਮੌ+ਤ,ਦੂਜੇ ਦੀ ਹਾਲਤ ਨਾਜ਼ੁਕ

ਭਿਆਨਕ ਸੜਕ ਹਾ+ਦਸੇ ‘ਚ ਮੋਟਰਸਾਈਕਲ ਸਵਾਰ ਸਕੇ ਭਰਾਵਾਂ ਚੋਂ ਇੱਕ ਦੀ ਮੌ+ਤ,ਦੂਜੇ ਦੀ ਹਾਲਤ ਨਾਜ਼ੁਕ

ਗੜ੍ਹਦੀਵਾਲਾ :(ਯੋਗੇਸ਼ ਗੁਪਤਾ,ਚੌਧਰੀ,ਪੀ.ਕੇ)

: ਚੜਦੀ ਸਵੇਰ ਗੜ੍ਹਦੀਵਾਲਾ ਵਿਖੇ ਇਕ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮਿਲੀ ਜਾਣਕਾਰੀ ਅਨੁਸਾਰ ਦੋ ਸਕੇ ਭਰਾ ਮੋਟਰਸਾਈਕਲ  ਤੇ ਸਵਾਰ ਹੋ ਕੇ ਕੰਮ ਤੇ ਜਾ ਰਹੇ ਸੀ ਜਿਨ੍ਹਾਂ ਦਾ ਅਚਾਨਕ ਇੱਕ ਟਿੱਪਰ ਟਰੱਕ ਨਾਲ ਐਕਸੀਡੈਂਟ ਹੋ ਗਿਆ । ਜਿਸ ਤੋਂ ਬਾਅਦ ਬਾਬਾ ਦੀਪ ਸਿੰਘ ਸੇਵਾ ਦੱਲ ਸੋਸਾਇਟੀ ਵਲੋਂ ਐਮਬੂਲੈਂਸ ‘ਚ ਪਾ ਕੇ ਸਰਕਾਰੀ ਹਸਪਤਾਲ ਦਸੂਹਾ ਵਿਖੇ ਲਿਜਾਇਆ ਗਿਆ ਜਿੱਥੇ ਇਕ ਭਰਾ ਦੀਪਕ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਗੜ੍ਹਦੀਵਾਲਾ ਦੀ ਮੋੱਕੇ ਤੇ ਮੌਤ ਹੋ ਗਈ ਅਤੇ ਦੂਸਰੇ ਭਰਾ ਨੂੰ PGI ਚੰਡੀਗੜ੍ਹ ਵਿਖੇ ਬਾਬਾ ਦੀਪ ਸਿੰਘ ਸੋਸਾਇਟੀ ਦੀ ਐਮਬੂਲੈਂਸ ਚ ਪਾ ਕੇ ਲੈ ਜਾਇਆ ਗਿਆ । ਬਾਕੀ ਪੁਲਿਸ ਪਾਰਟੀ ਮੌਕੇ ਤੇ ਪੁੱਜ ਕੇ ਹਾਦਸੇ ਸੰਬੰਧੀ ਜਾਂਚ ਕਰ ਰਹੀ ਹੈ ।