Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਾਂਸਟੇਬਲ ਕਮਲ ਬਾਜਵਾ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰਨ ਵਾਲੇ ਤਿੰਨ ਲੁਟੇਰਿਆਂ ‘ਚੋਂ ਇਕ ਲੁਟੇਰੇ ਦੀ ਹੋਈ ਇਲਾਜ਼ ਦੌਰਾਨ ਮੌਤ

ਕਾਂਸਟੇਬਲ ਕਮਲ ਬਾਜਵਾ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰਨ ਵਾਲੇ ਤਿੰਨ ਲੁਟੇਰਿਆਂ ‘ਚੋਂ ਇਕ ਲੁਟੇਰੇ ਦੀ ਹੋਈ ਇਲਾਜ਼ ਦੌਰਾਨ ਮੌਤ

ਫਗਵਾੜਾ (ਲਾਲੀ ਦਾਦਰ)

9 ਜਨਵਰੀ -ਬੀਤੀ ਰਾਤ ਫਿਲੋਰ ਨਜਦੀਕ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਹੋਈ ਮੁਠਭੇੜ ਵਿੱਚ ਜਿੱਥੇ ਫਗਵਾੜਾ ਸਿਟੀ ਥਾਣਾ ‘ਚ ਤੈਨਾਤ ਕਾਂਸਟੇਬਲ ਕੁਲਦੀਪ ਸਿੰਘ ਉਰਫ ਕਮਲ ਬਾਜਵਾ ਦੀ ਗੋਲੀ ਲਗਣ ਨਾਲ ਮੌਤ ਹੋ ਗਈ ਸੀ, ਉਥੇ ਹੀ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਨਾਲ ਤਿੰਨ ਲੁਟੇਰੇ ਵੀ ਜ਼ਖਮੀ ਹੋ ਗਏ ਸਨ, ਜਦਕਿ ਉਹਨਾਂ ਦਾ ਇੱਕ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ।ਜ਼ਖਮੀ ਹੋਏ ਤਿੰਨਾਂ ਲੁਟੇਰਿਆਂ ਨੂੰ ਪੁਲਿਸ ਵਲੋ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਸੀ, ਜਿੱਥੇ ਕਿ ਦੇਰ ਸ਼ਾਮ ਇਕ ਲੁਟੇਰੇ ਕੁਲਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।