Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਰਿੰਦਰ ਕੌਰ ਸਰਬਸੰਮਤੀ ਨਾਲ ਬਣੀ ਪਿੰਡ ਬੈਰਮਪੁਰ ਦੀ ਸਰਪੰਚ

ਨਰਿੰਦਰ ਕੌਰ ਸਰਬਸੰਮਤੀ ਨਾਲ ਬਣੀ ਪਿੰਡ ਬੈਰਮਪੁਰ ਦੀ ਸਰਪੰਚ

ਗੜ੍ਹਦੀਵਾਲਾ 2 ਅਕਤੂਬਰ (ਚੌਧਰੀ) 

: ਅੱਜ ਪਿੰਡ ਬੈਰਮਪੁਰ ਵਿਖੇ ਪਿੰਡ ਦਾ ਆਮ ਇਜਲਾਸ ਹੋਇਆ। ਜਿਸ ਵਿਚ ਪਿੰਡ ਦੀ ਸਹਿਮਤੀ ਨਾਲ ਸਰਪੰਚ /ਪੰਚਾਂ ਦੀ ਚੋਣ ਕੀਤੀ ਗਈ। ਜਿਸ ਵਿੱਚ ਨਰਿੰਦਰ ਕੌਰ ਪਤਨੀ ਸ. ਦਿਲਬਾਗ ਸਿੰਘ ਨੂੰ ਸਰਪੰਚ ਅਤੇ ਜਸਵੰਤ ਕੌਰ,ਸਰਬਜੀਤ ਕੌਰ, ਸੁਖਦੇਵ ਸਿੰਘ ਲਾਲੀ, ਮਨੋਹਰ ਸਿੰਘ, ਜਰਨੈਲ ਸਿੰਘ ਸਾਰੇ ਨੂੰ ਪੰਚ ਚੁਣਿਆ ਗਿਆ । ਇਸ ਮੌਕੇ ਨਵਨਿਯੁਕਤ ਸਰਪੰਚ ਨਰਿੰਦਰ ਕੌਰ ਨੇ ਸਾਰੇ ਪਿੰਡ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿੰਡ ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।