Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 11250 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

11250 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

11250 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਟਾਂਡਾ / ਗੜ੍ਹਦੀਵਾਲਾ : ਸਥਾਨਕ ਪੁਲਿਸ ਨੇ 11250 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ । ਮੁਲਜ਼ਮ ਦੀ ਪਛਾਣ ਬੁੱਦੂ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕਠਾਣਾ ਬੇਟ ਥਾਣਾ ਸ੍ਰੀ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਜਗਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਸਮੇਤ ਪ੍ਰਾਈਵੇਟ ਗੱਡੀ ਗਸ਼ਤ ਦੇ ਸਬੰਧ ਅੱਡਾ ਸਰਾਂ ਮਜੂਦ ਸੀ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬੁੱਦੂ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕਠਾਣਾ ਬੇਟ ਥਾਣਾ ਸ੍ਰੀ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਜੋ ਕਿ ਨਜਾਇਜ ਸਰਾਬ ਵੇਚਣ ਦਾ ਆਦੀ ਹੈ ਜੋ ਅੱਜ ਵੀ ਪਿੰਡ ਘੋੜਾ ਵਾਹਾ ਤੋ ਕੱਚਾ ਰਸਤਾ ਤੋ ਇਕ ਕੇਨੀ ਪਲਾਸਟਿਕ ਲੈ ਕੇ ਪੈਦਲ ਪਿੰਡ ਹੱਬੜਾ ਸਾਇਡ ਨੂੰ ਆ ਰਿਹਾ ਹੈ ਜੇ ਕਰ ਹੁਣ ਹੀ ਜੀਟੀ ਰੋਡ ਹੱਬੜਾ ਨਾਕਾ ਲਗਾਇਆ ਜਾ ਤਾ ਕਾਬੂ ਆ ਸਕਦਾ ਹੈ ਇਤਲਾਹ ਪਰ ਨਾਕਾ ਦੋਰਾਨ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਬੁੱਦੂ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕਠਾਣਾ ਬੇਟ ਥਾਣਾ ਸ੍ਰੀ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਦੱਸਿਆ ਜਿਸ ਦੇ ਹੱਥ ਵਿਚ ਫੜੀ ਕੇਨੀ ਚੈਕ ਕਰਨੇ ਪਰ ਉਸ ਵਿਚੋ ਨਜਾਇਜ ਸਰਾਬ ਬ੍ਰਾਮਦ ਹੋਈ ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ।