Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 150 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

150 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

 

150 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਟਾਂਡਾ / ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ) : ਟਾਂਡਾ ਪੁਲਿਸ ਨੇ ਵਿਅਕਤੀ ਨੂੰ 150 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਏ ਐਸ ਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਨਾਲ ਦੋਰਾਨੇ ਗਸਤ ਬਾ ਚੈਕਿੰਗ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਮੇਨ ਹਾਈਵੇ ਪਿੰਡ ਢਡਿਆਲਾ ਮੋੜ ਨਜਦੀਕ ਪੁੱਲੀ ਟਾਂਡਾ ਪਰ ਮੋਜੂਦ ਸੀ ਤਾਂ ਇੱਕ ਮੋਨਾ ਵਿਅਕਤੀ ਜਾਜਾ ਚੌਂਕ ਤੋ ਢਡਿਆਲਾ ਪਿੰਡ ਨੂੰ ਹਾਈਵੇ ਤੇ ਪੈਦਲ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਮੁੜਨ ਲੱਗਾ ਤੇ ਉਸ ਵੱਲੋਂ ਪਹਿਨੀ ਹੋਈ ਲੋਹਰ ਦੀ ਸੱਜੀ ਜੇਬ ਵਿੱਚੋਂ ਇੱਕ ਵਜਨਦਾਰ ਮੋਮੀ ਲਿਫਾਫਾ ਰੰਗ ਕਾਲਾ ਕੱਢ ਕੇ ਸੁੱਟ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਮਨਦੀਪ ਸਿੰਘ ਉਰਫ ਦੀਪੂ ਪੁੱਤਰ ਰਮੇਸ਼ ਕੁਮਾਰ ਵਾਸੀ ਮੁਹੱਲਾ ਮੁਟਿਆਰਪੁਰ ਫਗਵਾੜਾ ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਦੱਸਿਆ ਤਾਂ ਉਸ ਵੱਲੋ ਸੁੱਟੇ ਲਿਫਾਫੇ ਨੂੰ ਚੈਕ ਕੀਤਾ ਜਿਸ ਵਿੱਚੋਂ 150 ਗ੍ਰਾਮ ਅਫੀਮ ਬ੍ਰਾਮਦ ਹੋਈ ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ ।