Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 832 ਗ੍ਰਾਮ ਗਾਂਜਾ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ 

832 ਗ੍ਰਾਮ ਗਾਂਜਾ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ 

832 ਗ੍ਰਾਮ ਗਾਂਜਾ ਸਣੇ ਇੱਕ ਵਿਅਕਤੀ ਪੁਲਿਸ ਅੜਿੱਕੇ 

ਤਲਵਾੜਾ / ਦਸੂਹਾ 8 ਜੁਲਾਈ(ਚੌਧਰੀ) : ਤਲਵਾੜਾ ਪੁਲਿਸ 832 ਗ੍ਰਾਮ ਗਾਂਜਾ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ.ਐਸ.ਆਈ ਰਣਵੀਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਡੈਮ ਰੋਡ ਨੇੜੇ ਨਗਰ ਮੋੜ ਤਲਵਾੜਾ ਪਾਸ ਬਣੀਆਂ ਝੁੱਗੀਆਂ ਪਾਸ ਮੋਜੂਦ ਸੀ। ਜਿੱਥੇ ਇੱਕ ਸ਼ੱਕੀ ਵਿਅਕਤੀ ਜਿਸ ਦਾ ਨਾਮ ਸੰਜੇ ਕੁਮਾਰ ਪੁੱਤਰ ਦਇਆ ਰਾਮ ਵਾਸੀ ਡੈਮ ਰੋਡ ਝੁੱਗੀਆਂ ਥਾਣਾ ਤਲਵਾੜਾ ਦੇ ਪਾਸ ਝੁੱਗੀਆਂ ਤੋਂ ਨਸ਼ੀਲਾ ਪਦਾਰਥ (ਗਾਂਜਾ) ਮਿਲਿਆ ਹੈ ਇਸ ਲਈ ਥਾਣਾ ਤੋਂ ਯੋਗ ਤਫ਼ਤੀਸ਼ੀ ਅਫਸਰ ਭੇਜੋ ਜਿਸ ਤੇ ਏ.ਐਸ.ਆਈ ਓਮ ਪ੍ਰਕਾਸ਼ ਸਮੇਤ ਪੁਲਿਸ ਪਾਰਟੀ ਦੇ ਮੋਕਾ ਪਰ ਪੁੱਜਾ ਜਿੱਥੇ ਏ.ਐਸ.ਆਈ ਰਣਵੀਰ ਸਿੰਘ ਸਮੇਤ ਪੁਲਿਸ ਪਾਰਟੀ ਤੇ ਕਾਬੂ ਕੀਤੇ ਵਿਅਕਤੀ ਹਾਜਰ ਮਿਲਿਆ। ਜਿਸ ਨੇ ਸੰਜੇ ਕੁਮਾਰ ਉਕਤ ਵੱਲੋਂ ਫੜਿਆ ਲਿਫਾਫਾ ਚੈਕ ਕਰਨ ਤੇ ਵਿੱਚੋਂ ਛੋਟੇ ਮੋਮੀ ਲਿਫਾਫਿਆਂ ਦੇ ਪੈਕਟਾਂ ਵਿੱਚ ਪਾਏ ਗਏ ਗਾਂਜੇ ਦੀਆਂ ਕਾਫੀ ਮਾਤਰਾ ਵਿੱਚ ਪੁੜੀਆਂ ਬ੍ਰਾਮਦ ਹੋਈਆਂ। ਜਿਸ ਦਾ ਡਿਜੀਟਲ ਕੰਡੇ ਨਾਲ ਵਜਨ ਕਰਨ ਤੇ ਤੇ 832 ਗ੍ਰਾਮ ਗਾਂਜਾ ਬ੍ਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।