Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨਸ਼ੀਲਿਆਂ ਗੋਲੀਆਂ ਸਮੇਤ ਇੱਕ ਨੌਜਵਾਨ ਚੜਿਆ ਪੁਲਿਸ ਦੇ ਹੱਥੇ  

ਨਸ਼ੀਲਿਆਂ ਗੋਲੀਆਂ ਸਮੇਤ ਇੱਕ ਨੌਜਵਾਨ ਚੜਿਆ ਪੁਲਿਸ ਦੇ ਹੱਥੇ  

ਦਸੂਹਾ (ਚੌਧਰੀ)

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ.ਐਸ.ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਸਰਬਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਸੰਨੀ ਪੁੱਤਰ ਮੰਗਾ ਵਾਸੀ ਕਾਹਲਵਾਂ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 45 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 140 ਮਿਤੀ 18-7-25 ਅ/ ਧ 22-61-85 NDPS Act ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।