Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਆਦਰਸ਼ ਮਾਤਾ ਵਿਸ਼ੇ ਸਬੰਧੀ ਕੈਂਪ ਦਾ ਆਯੋਜਨ 

ਆਦਰਸ਼ ਮਾਤਾ ਵਿਸ਼ੇ ਸਬੰਧੀ ਕੈਂਪ ਦਾ ਆਯੋਜਨ 

ਆਦਰਸ਼ ਮਾਤਾ ਵਿਸ਼ੇ ਸਬੰਧੀ ਕੈਂਪ ਦਾ ਆਯੋਜਨ 

ਕਾਠਗਡ਼੍ਹ, 22 ਮਾਰਚ (ਜਤਿੰਦਰ ਪਾਲ ਸਿੰਘ ਕਲੇਰ ) ਪਿੰਡਟੌਂਸਾ ਦੇ ਸ਼ੀਤਲਾ ਮਾਤਾ ਮੰਦਰ ਵਿਖੇ ਆਦਰਸ਼ ਮਾਤਾ ਵਿਸ਼ੇ ਸਬੰਧੀ ਕਮਿਊਨਿਟੀ ਹੈਲਥ ਕੇਅਰ ਸੁਸਾਇਟੀ ਟੌਂਸਾ ਵੱਲੋਂ ਇਕ ਕੈਂਪ ਦਾ ਆਯੋਜਨ ਕੀਤਾ ਗਿਆ।  ਕੈਂਪ ਦੌਰਾਨ ਹੈਲਥ ਕੇਅਰ ਸੋਸਾਇਟੀ ਦੇ ਡਾ. ਰਮੇਸ਼ ਕੁਮਾਰ ਨੇ ਇਕੱਤਰ ਔਰਤਾਂ ਨੂੰ ਸਿਹਤ ਸਬੰਧੀ ਕੁਝ ਸਵਾਲ ਪੁੱਛੇ ਜਿਨ੍ਹਾਂ ਦੇ ਜਵਾਬ ਔਰਤਾਂ ਨੇ ਦਿੱਤੇ । ਇਸੇ ਤਰ੍ਹਾਂ ਡਾਕਟਰ ਵਲੋਂ ਔਰਤਾਂ ਨੂੰ ਸਿਹਤ ਸਬੰਧੀ ਸੁਚੇਤ ਰਹਿਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ । ਪੁੱਛੇ ਗਏ  ਸਵਾਲਾਂ ਦੇ ਸਹੀ ਜਵਾਬ ਦੇਣ ਵਾਲੀਆਂ ਔਰਤਾਂ ਵਿਚ ਫਸਟ ਸੈਕਿੰਡ ਤੇ ਥਰਡ ਰਹੀਆਂ ਸੁਮਨ, ਪੂਜਾ ਤੇ ਮਨਜੀਤ ਨੂੰ ਹੈਲਥ ਟੀਮ ਵੱਲੋਂ ਸਨਮਾਨਤ ਵੀ ਕੀਤਾ ਗਿਆ।ਇਸ ਮੌਕੇ ਹੈਲਥ ਕੇਅਰ ਸੁਸਾਇਟੀ ਦੀਆਂ ਏ ਐੱਨ ਐੱਮਜ਼ ਜਸਵਿੰਦਰ ਕੌਰ ਤੇ ਆਸ਼ਾ ਮੁੱਖ ਰੂਪ ਵਿਚ ਮੌਜੂਦ ਸਨ