Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਡੀ ਏ ਵੀ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ , ਪ੍ਰਿਆ ਨੇ 97.53% ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਦਸਵਾਂ ਤੇ ਜ਼ਿਲ੍ਹੇ ਚੋਂ ਦੂਜਾ ਸਥਾਨ ਕੀਤਾ ਹਾਸਲ 

ਡੀ ਏ ਵੀ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ , ਪ੍ਰਿਆ ਨੇ 97.53% ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਦਸਵਾਂ ਤੇ ਜ਼ਿਲ੍ਹੇ ਚੋਂ ਦੂਜਾ ਸਥਾਨ ਕੀਤਾ ਹਾਸਲ 

ਡੀ ਏ ਵੀ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ , ਪ੍ਰਿਆ ਨੇ 97.53% ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਦਸਵਾਂ ਤੇ ਜ਼ਿਲ੍ਹੇ ਚੋਂ ਦੂਜਾ ਸਥਾਨ ਕੀਤਾ ਹਾਸਲ 

ਗੜ੍ਹਦੀਵਾਲਾ 7 ਜੁਲਾਈ (ਚੌਧਰੀ) : ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜ੍ਹਦੀਵਾਲਾ ਦਾ ਜਮਾਤ ਦਸਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਜਿਸ ਵਿਚ ਸਕੂਲ ਦੇ 52 ਵਿਦਿਆਰਥੀ ਸ਼ਾਮਲ ਸਨ। ਦਸਵੀ ਜਮਾਤ ਦੀ ਪ੍ਰਿਆ ਨੇ 97,53% ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਦਸਵਾਂ, ਜ਼ਿਲ੍ਹੇ ਵਿਚੋਂ ਦੂਜਾ ਅਤੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਏਕਤਾ ਨੇ 95.53% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਅਤੇ ਦਿਵਿਆਂਕਾ ਸ਼ਰਮਾ ਨੇ 95.23% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਾਨੀਆ ਭਾਟੀਆ ਪਰਦੀਪ ਕੌਰ,ਖੁਸ਼ੀ ਡਡਵਾਲ,ਪ੍ਰਭਜੋਤ ਕੌਰ,ਕ੍ਰਿਤੀ ਮਨਹਾਸ, ਜੈਸਮੀਨ ਅਤੇ ਸੁਰਿੰਦਰ ਸਿੰਘ ਸੰਘਾ ਨੇ 90%ਤੋਂ ਉਪਰ ਅਤੇ 15 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉਪਰ 24 ਵਿਦਿਆਰਥੀਆਂ ਨੇ 70 ਪ੍ਰਤੀਸ਼ੱਤ ਤੋਂ ਉੱਪਰ ਅਤੇ ਤਿੰਨ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ। ਕਰੋਨਾ ਮਾਹਮਾਰੀ ਦੇ ਦੌਰਾਨ ਅਨੇਕਾਂ ਪ੍ਰਕਾਰ ਦੀਆਂ ਚਣੌਤੀਆਂ ਹੋਣ ਦੇ ਬਾਵਜੂਦ ਵੀ ਸਕੂਲ ਪ੍ਰਿੰਸੀਪਲ ਅਮਿਤ ਨਾਗਵਾਨ ਦੇ ਸਹਿਯੋਗ ਅਤੇ ਮਾਰਗ ਦਰਸ਼ਨ ਵਿੱਚ ਅਧਿਆਪਕਾਂ ਦੀ ਕਠਿਨ ਮਿਹਨਤ ਅਤੇ ਸਿੱਖਿਆ ਦੇ ਆਨਲਾਈਨ ਮਾਧਿਅਮ ਰਾਹੀਂ ਹੋਰ ਮਹੱਤਵਪੂਰਨ ਬਣਾਇਆ। ਸਕੂਲ ਪ੍ਰਿੰਸੀਪਲ ਨੇ ਇਹਨਾਂ ਵਧੀਆਂ ਨਤੀਜਿਆਂ ਦੇ ਬੱਚੇ ਅਤੇ ਬੱਚਿਆਂ ਦੇ ਮਾਪੇ ਨੂੰ ਵਧਾਈਆਂ ਦਿੱਤੀਆਂ।