Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 15,50,000 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਦੋ ਨਾਮਜ਼ਦ

ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 15,50,000 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਦੋ ਨਾਮਜ਼ਦ

ਹਾਜੀਪੁਰ / ਦਸੂਹਾ (ਚੌਧਰੀ) 

12 ਮਾਰਚ : ਅਮਰੀਕਾ ਭੇਜਣ ਦਾ ਝਾਂਸਾ ਦੇ ਕੇ  15,50,000 ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਤੇ ਹਾਜੀਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਪੁਲਿਸ FIR ਮੁਤਾਬਿਕ ਇਹ ਮੁਕੱਦਮਾ ਦਰਖਾਸਤ 10408-ਪੀ ਡੀ ਮਿਤੀ 03-12-2023 ਵਲੋਂ ਗੁਰਦੀਪ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਗੇਰਾ ਥਾਣਾ ਹਾਜੀਪੁਰ ਜਿਲਾ ਹੁਸ਼ਿਆਰਪੁਰ (ਉਮਰ ਕਰੀਬ 55 ਸਾਲ) ਦੀ ਬਾਅਦ ਇੰਨਕੁਆਰੀ ਕੁਲਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਮੁਕੇਰੀਆਂ ਵੱਲੋ ਕਰਨ ਤੋ ਬਰਖਿਲਾਫ ਜੰਗ ਬਹਾਦਰ ਉਰਫ ਅੰਕਿਤ ਪੁੱਤਰ ਜਸਪਾਲ ਸਿੰਘ ਅਤੇ ਜਸਪਾਲ ਸਿੰਘ ਉਰਫ ਜੱਸ ਵਾਸੀਆਨ ਬੱਲੋ ਚੱਕ ਹਾਲ ਵਾਸੀ ਬੇਗੋਵਾਲ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਵੱਲੋਂ ਉਸਦੇ ਲੜਕੇ ਨੂੰ ਵਿਦੇਸ਼ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 15,50,000 ਰੁਪਏ ਦੀ ਠੱਗੀ ਮਾਰੀ, ਨਾਂ ਤੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾਂ ਹੀ ਪੈਸੇ ਵਾਪਸ ਕੀਤੇ। ਜਿਸ ਤੇ ਰਾਹੀ ਹੁਕਮ ਨੰਬਰ 1024-ਪੀ.ਸੀ ਮਿਤੀ 10.03.2023 ਨੂੰ ਦਰਖਾਸਤ ਸਮੇਤ ਇੰਨਕੁਆਰੀ ਮੌਸੂਲ ਥਾਣਾ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।