Prime Punjab Times

Latest news
*44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ* ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि...
ADVERTISEMENT
You are currently viewing ਪੰਜਾਬ ‘ਚ ਦਰਦਨਾਕ ਹਾਦਸਾ..! ਥਾਰ ‘ਚ ਸਵਾਰ ਦੋ ਜਿਗਰੀ ਦੋਸਤਾਂ ਦੀ ਹੋਈ ਮੌਤ

ਪੰਜਾਬ ‘ਚ ਦਰਦਨਾਕ ਹਾਦਸਾ..! ਥਾਰ ‘ਚ ਸਵਾਰ ਦੋ ਜਿਗਰੀ ਦੋਸਤਾਂ ਦੀ ਹੋਈ ਮੌਤ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ)

: ਗੜ੍ਹਸ਼ੰਕਰ ਦੇ ਪਿੰਡ ਕੋਟ ਫਤੂਹੀ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਥਾਰ ਗੱਡੀ ਸਵਾਰ ਦੋ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ। ਹਾਦਸਾ ਥਾਰ ਗੱਡੀ ਦੇ ਬੇਕਾਬੂ ਹੋ ਕੇ ਸੜਕ ਕਿਨਾਰੇ ਕੰਧ ਨਾਲ ਟਕਰਾਉਣ ਕਾਰਨ ਵਾਪਰਿਆ ਹੈ।ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਸ਼ਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਢਾਡਾ ਖੁਰਦ ਅਤੇ ਹਰਸਿਮਰਤ ਸਿੰਘ ਪੁੱਤਰ ਪਵਿੱਤਰ ਸਿੰਘ ਵਾਸੀ ਪਿੰਡ ਮੁੱਖੋ ਮਜਾਰਾ ਦੇ ਰੂਪ ਵਿੱਚ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਥਾਰ ਗੱਡੀ ਦੇ ਪਰਖੱਚੇ ਤੱਕ ਉੱਡ ਗਏ। ਉਕਤ ਨੌਜਵਾਨ ਦੋਵੇਂ ਜਿਗਰੀ ਦੋਸਤ ਸਨ, ਜੋਕਿ ਪਹਿਲੀ ਜਮਾਤ ਤੋਂ ਜਮਾਤੀ ਸੀ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated