Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing *ਪੰਚਾਇਤੀ ਚੋਣਾਂ- ਸਰਪੰਚਾਂ ਲਈ 746 ਤੇ ਪੰਚਾਂ ਲਈ 2144 ਉਮੀਦਵਾਰ ਚੋਣ ਮੈਦਾਨ ਵਿਚ*

*ਪੰਚਾਇਤੀ ਚੋਣਾਂ- ਸਰਪੰਚਾਂ ਲਈ 746 ਤੇ ਪੰਚਾਂ ਲਈ 2144 ਉਮੀਦਵਾਰ ਚੋਣ ਮੈਦਾਨ ਵਿਚ*

ਨਵਾਂਸ਼ਹਿਰ, 8 ਅਕਤੂਬਰ (ਐਸ ਕੇ ਜੋਸ਼ੀ) 

*ਸਰਪੰਚਾਂ ਸਬੰਧੀ 651 ਤੇ ਪੰਚਾਂ ਸਬੰਧੀ 993 ਉਮੀਦਵਾਰਾਂ ਨੇ ਵਾਪਸ ਲਏ ਨਾਮਜ਼ਦਗੀ ਪੱਤਰ

: ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹੇ ਵਿਚ 466 ਪੰਚਾਇਤਾਂ ਬਾਬਤ ਸਰਪੰਚਾਂ ਸਬੰਧੀ 651 ਤੇ ਪੰਚਾਂ ਸਬੰਧੀ 993 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 746 ਤੇ ਪੰਚਾਂ ਲਈ 2144 ਉਮੀਦਵਾਰ ਚੋਣ ਮੈਦਾਨ ਵਿਚ ਹਨ। ਸਰਪੰਚਾਂ ਲਈ 150 ਤੇ ਪੰਚਾਂ ਸਬੰਧੀ 1762 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।

ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬਲਾਕ ਬੰਗਾ ਵਿਚ 88, ਨਵਾਂਸ਼ਹਿਰ ਵਿਚ 101, ਬਲਾਚੌਰ ਵਿਚ 131, ਔੜ ਵਿਚ 75 ਅਤੇ ਸੜੋਆ ਵਿਚ 71 ਗ੍ਰਾਮ ਪੰਚਾਇਤਾਂ ਹਨ।

ਉਨ੍ਹਾਂ ਦੱਸਿਆ ਕਿ ਬਲਾਕ ਬੰਗਾ ਵਿਚ ਸਰਪੰਚਾਂ ਸਬੰਧੀ 88 ਤੇ ਪੰਚਾਂ ਸਬੰਧੀ 150 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 184 ਤੇ ਪੰਚਾਂ ਲਈ 642 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਸਰਪੰਚਾਂ ਲਈ 14 ਤੇ ਪੰਚਾਂ ਸਬੰਧੀ 271 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।

ਨਵਾਂਸ਼ਹਿਰ ਵਿਚ ਸਰਪੰਚਾਂ ਸਬੰਧੀ 122 ਤੇ ਪੰਚਾਂ ਸਬੰਧੀ 296 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 164 ਤੇ ਪੰਚਾਂ ਲਈ 609 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਸਰਪੰਚਾਂ ਲਈ 32 ਤੇ ਪੰਚਾਂ ਸਬੰਧੀ 337 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।

ਬਲਾਕ ਬਲਾਚੌਰ ਵਿਚ ਸਰਪੰਚਾਂ ਸਬੰਧੀ 228 ਤੇ ਪੰਚਾਂ ਸਬੰਧੀ 240 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 170 ਤੇ ਪੰਚਾਂ ਲਈ 334 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਸਰਪੰਚਾਂ ਲਈ 58 ਤੇ ਪੰਚਾਂ ਸਬੰਧੀ 558 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।

ਬਲਾਕ ਔੜ ਵਿਚ ਸਰਪੰਚਾਂ ਸਬੰਧੀ 117 ਤੇ ਪੰਚਾਂ ਸਬੰਧੀ 154 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 136 ਤੇ ਪੰਚਾਂ ਲਈ 377 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਸਰਪੰਚਾਂ ਲਈ 16 ਤੇ ਪੰਚਾਂ ਸਬੰਧੀ 274 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।

ਬਲਾਕ ਸੜੋਆ ਵਿਚ ਸਰਪੰਚਾਂ ਸਬੰਧੀ 96 ਤੇ ਪੰਚਾਂ ਸਬੰਧੀ 153 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਸਰਪੰਚਾਂ ਲਈ 92 ਤੇ ਪੰਚਾਂ ਲਈ 182 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਥੇ ਸਰਪੰਚਾਂ ਲਈ 30 ਤੇ ਪੰਚਾਂ ਸਬੰਧੀ 322 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।

error: copy content is like crime its probhihated