Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਪਰਮਜੀਤ ਸਿੰਘ ਬਿੱਟੂ ਪ੍ਰਧਾਨ ਪਿੰਡ ਜੋਹਲ ਦੇ ਬਣੇ ਸਰਪੰਚ*

*ਪਰਮਜੀਤ ਸਿੰਘ ਬਿੱਟੂ ਪ੍ਰਧਾਨ ਪਿੰਡ ਜੋਹਲ ਦੇ ਬਣੇ ਸਰਪੰਚ*

ਗੜ੍ਹਦੀਵਾਲਾ 17 ਅਕਤੂਬਰ (ਚੌਧਰੀ) 

: ਵਿਧਾਨ ਸਭਾ ਹਲਕਾ ਟਾਂਡਾ ਦੇ ਪਿੰਡ ਜੋਹਲ ਤੋਂ ਪਰਮਜੀਤ ਸਿੰਘ ਬਿੱਟੂ ਪ੍ਰਧਾਨ ਨੇ ਸਰਪੰਚੀ ਦੀ ਚੋਣ ਜਿੱਤੀ।ਇਸ ਮੌਕੇ ਉਨਾਂ ਆਪਣੇ ਵਿਰੋਧੀ ਸਰਪੰਚੀ ਉਮੀਦਵਾਰ ਲੇਖ ਰਾਜ ਨੂੰ ਹਰਾ ਕੇ ਸਰਪੰਚੀ ਦੀ ਚੋਣ ਜਿੱਤੀ।ਇਸ ਜਿੱਤ ਤੋਂ ਬਾਅਦ ਉਹ ਘਰ ਜਾਣ ਤੋਂ ਪਹਿਲਾਂ ਆਪਣੇ ਸਮੱਰਥਕਾਂ ਦੇ ਨਾਲ ਪਿੰਡ ਦੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਤੇ ਉਨਾਂ ਦੇ ਹਮਾਇਤੀਆਂ ਨੇ ਪੂਰੀ ਪੰਚਾਇਤ ਸਰਪੰਚ ਪਰਮਜੀਤ ਸਿੰਘ ਬਿੱਟੂ ਪ੍ਰਧਾਨ,ਪੰਚ ਲਵਪ੍ਰੀਤ ਸਿੰਘ, ਕਸ਼ਮੀਰ ਕੋਰ,ਜੀਤ ਕੋਰ ਅਤੇ ਅਮਨਪ੍ਰੀਤ ਕੌਰ ਦਾ ਮਾਣ ਸਨਮਾਨ ਕਰਕੇ ਜਿੱਤ ਦੀ ਖੁਸ਼ੀ ਮਨਾਈ।ਇਸ ਮੋਕੇ ਤੇ ਇਕਬਾਲ ਸਿੰਘ ਜੋਹਲ ਕਿਸਾਨ ਵਿੰਗ ਦੇ ਪ੍ਰਧਾਨ, ਮੋਜੂਦਾ ਲੰਬੜਦਾਰ ਅਤੇ ਸਾਬਕਾ ਸਰਪੰਚ ਜੀ ਨੇ ਕਿਹਾ ਪਰਮਜੀਤ ਸਿੰਘ ਬਿੱਟੂ ਬਹੁਤ ਚੰਗੇ ਤੇ ਮਿਲਣਸਾਰ ਇਨਸਾਨ ਹਨ, ਪਿੰਡ ਦੇ ਵਿਕਾਸ ਲਈ ਵਧੀਆ ਕੰਮ ਕਰਨਗੇ।ਇਸ ਮੌਕੇ ਤੇ ਸੁਰਜੀਤ ਸਿੰਘ ਬਲਵੀਰ ਸਿੰਘ ਬੱਧਣ, ਹਰਕੀਰਤ ਸਿੰਘ ਜੋਹਲ, ਅਵਤਾਰ ਸਿੰਘ ਤਾਰੀ ਗੁਰਬਖਸ਼ ਕੋਰ,ਗੁਰਮੇਲ ਸਿੰਘ, ਗੁਰਮਿੰਦਰ ਸਿੰਘ ਸਾਬੀ, ਦਲਜੀਤ ਕੁਮਾਰ,ਜਰਨੈਲ ਸਿੰਘ, ਨਵੀਨ ਦੂਬੇ, ਜਸਵਿੰਦਰ ਸਿੰਘ, ਰਵਿੰਦਰ ਸਿੰਘ ਬਿੰਦਰ, ਜਗਤਾਰ ਸਿੰਘ ਸੋਹਲ, ਤਰਸੇਮ ਸਿੰਘ, ਜਗਦੀਪ ਸ਼ਰਮਾ, ਪ੍ਰਦੀਪ ਕੁਮਾਰ ਸ਼ਰਮਾ, ਡਾਕਟਰ ਮਨਜੀਤ ਕੁਮਾਰ ਪਰਮਜੀਤ ਸਿੰਘ ਪੰਮਾ, ਕੁਲਦੀਪ ਸਿੰਘ ਰਾਜਾ, ਅਮਨਦੀਪ ਸਿੰਘ ਆਦਿ ਉਨਾਂ ਦੇ ਹਮਾਇਤੀ ਹਾਜ਼ਰ ਸਨ*