Prime Punjab Times

Latest news
आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ ਵਡਮੁੱਲੇ ਯੋਗਦਾਨ ਲਈ ਐਨ ਆਰ ਆਈ ਬਲਰਾਜ ਸਿੰਘ ਕਾਲਕੱਟ ਸਨਮਾਨਿਤ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ : ਆਸ਼ਿਕਾ ਜੈਨ ਸਾਬਕਾ ਸਰਪੰਚ ਜਸਬੀਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ, ਵਾਲ-ਵਾਲ ਬਚੇ ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ...
ADVERTISEMENT
You are currently viewing *ਪਿੰਡ ਭੱਟਲਾਂ ਦੇ ਲੋਕਾਂ ਨੇ ਮਨਜੀਤ ਦਸੂਹਾ ਨੂੰ ਦਿੱਤਾ ਸਮਰਥਨ*

*ਪਿੰਡ ਭੱਟਲਾਂ ਦੇ ਲੋਕਾਂ ਨੇ ਮਨਜੀਤ ਦਸੂਹਾ ਨੂੰ ਦਿੱਤਾ ਸਮਰਥਨ*

ਗੜ੍ਹਦੀਵਾਲਾ 20 ਜਨਵਰੀ (ਚੌਧਰੀ) : ਟਾਂਡਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਮਨਜੀਤ ਸਿੰਘ ਦਸੂਹਾ ਨੇ ਪਿੰਡ ਭਟਲਾਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਵਾਂਗ ਬਾਕੀ ਦੇ ਕਾਂਗਰਸੀ ਕੈਬਿਨੇਟ ਮੰਤਰੀਆਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣ ਦਾ ਖੁਲਾਸਾ ਹੋ ਸਕੇ। ਪਿੰਡ ਭੱਟਲਾਂ ਵਿਖੇ ਦਸੂਹਾ ਦੀ ਹੋਈ ਇਕੱਤਰਤਾ ਵਿੱਚ ਪਿੰਡ ਦੇ ਲੋਕਾਂ ਨੇ ਦਸੂਹਾ ਨੂੰ ਆਪਣਾ ਪੁਰ ਜ਼ੋਰ ਸਮਰਥਨ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦਸੂਹਾ ਨੂੰ ਪਿੰਡ ਵਿਚੋਂ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾ ਕੇ ਭੇਜਾਂਗੇ ਤਾਂ ਜੋ ਦਸੂਹਾ ਹਲਕੇ ਦੀ ਵਾਗਡੋਰ ਸੰਭਾਲ ਕੇ ਪਿੰਡਾ ਦਾ ਵਿਕਾਸ ਕਾਰਜ ਕਰਵਾ ਸਕਣ। ਇਸ ਮੌਕੇ ਦਸੂਹਾ ਦੇ ਸਮਰਥਨ ਵਿੱਚ ਉੱਤਰੇ ਪੁਸ਼ਵਿੰਦਰ ਸਿੰਘ, ਰੀਪੁ ਦਮਨ ਸਿੰਘ, ਗਗਨਦੀਪ ਸਿੰਘ, ਆਸ਼ੂ, ਅੰਕੁਸ਼, ਸਾਹਿਲ, ਮੋਹਿਤ, ਵਿਸ਼ਾਲ, ਜਸਵੀਰ ਸਿੰਘ ਆਦਿ ਦਾ ਧੰਨਵਾਦ ਕੀਤਾ ਦੇ ਸਿਰੋਪਾਓ ਭੇਂਟ ਕਰਕੇ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਮਨਜੀਤ ਦਸੂਹਾ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਉਹਨਾਂ ਦਾ ਆਸ ਤੇ ਵਿਸ਼ਵਾਸ ਕਦੇ ਵੀ ਟੁੱਟਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਧਰਮਿੰਦਰ ਸਿੰਘ, ਅਨੀਤਾ ਕੁਮਾਰੀ, ਕਿਰਨ ਬਾਲਾ, ਪਰਮਲਾ ਦੇਵੀ, ਅਨੂ ਦੇਵੀ, ਅਮਨਦੀਪ , ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

error: copy content is like crime its probhihated