Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਗਣਿਤ ਵਿਭਾਗ ਵੱਲੋਂ ਸਖ਼ਸ਼ੀਅਤ ਉਸਾਰੀ ਨਾਲ ਸੰਬੰਧਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗਣਿਤ ਵਿਭਾਗ ਵੱਲੋਂ ਸਖ਼ਸ਼ੀਅਤ ਉਸਾਰੀ ਨਾਲ ਸੰਬੰਧਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 17 ਮਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ( ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਇਨਫਿਨਿਟੀ ਕਲਚਰਲ ਕਲੱਬ’ ਵਲੋਂ ਗਣਿਤ ਦੇ ਵਿਦਿਆਰਥੀਆਂ ਲਈ ਸਖਸ਼ੀਅਤ ਉਸਾਰੀ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿਸ਼ੇਸ਼ ਲੈਕਚਰ ਦੇ ਮੁੱਖ ਬੁਲਾਰੇ ਸਾਬਕਾ ਕਰਨਲ ਵੀ. ਕੇ. ਗੌਤਮ ਸਨ ਵੀ. ਕੇ. ਗੌਤਮ ਨੇ ਵਿਦਿਆਰਥੀਆਂ ਨੂੰ ਕਾਮਯਾਬ ਜਿੰਦਗੀ ਜਿਉਣ ਦੇ ਸੂਤਰ ਦੱਸੇ ਅਤੇ ਇਸ ਦੇ ਨਾਲ ਉਹਨਾਂ ਨੇ ਆਪਣੀ ਜ਼ਿੰਦਗੀ ਦੇ ਨਿੱਜੀ ਤਜ਼ਰਬੇ ਵੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਗਣਿਤ ਵਿਭਾਗ ਦੇ ਇਸ ਉੱਦਮ ਦੀ ਸ਼ਾਲਾਘਾ ਕੀਤੀ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਹੋਰ ਲੈਕਚਰ ਕਰਵਾਉਣ ਲਈ ਪ੍ਰੇਰਿਆ ਇਸ ਮੌਕੇ ਗਣਿਤ ਵਿਭਾਗ ਮੁੱਖੀ ਮੈਡਮ ਗੁਰਪ੍ਰੀਤ ਕੌਰ, ਮੈਡਮ ਦਲਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ[